Israel Hamas War: ਇਜ਼ਰਾਈਲ ਅਤੇ ਹਮਾਸ ਵਿਚਕਾਰ 60 ਦਿਨਾਂ ਲਈ ceasefire !

Israel Hamas War: ਇਜ਼ਰਾਈਲ ਅਤੇ ਹਮਾਸ ਵਿਚਕਾਰ 60 ਦਿਨਾਂ ਲਈ ceasefire !

Israel Hamas War: ਗਰੁੱਰਵਾਰ ਨੂੰ ਗਾਜ਼ਾ ਵਿੱਚ ਇਜ਼ਰਾਈਲ ਅਤੇ ਹਮਾਸ ਵਿਚਕਾਰ ਚੱਲ ਰਹੀ ਜੰਗ ਬਾਰੇ ਇੱਕ ਵੱਡੀ ਖ਼ਬਰ ਆਈ ਜਦੋਂ ਦੋਵਾਂ ਵਿਚਕਾਰ ਜੰਗਬੰਦੀ ‘ਤੇ ਸਹਿਮਤੀ ਬਣ ਗਈ। ਦੱਸਿਆ ਜਾ ਰਿਹਾ ਹੈ ਕਿ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਮੱਧ ਪੂਰਬ ਵਿੱਚ ਅਮਰੀਕੀ ਰਾਜਦੂਤ ਸਟੀਵ ਵਿਟਕੌਫ ਦੇ ਸ਼ਾਂਤੀ...