ਮੌਸਮ ਵਿਭਾਗ ਦਾ ਕੋਈ Alert ਨਹੀਂ: 13 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ;  ਹੁਸ਼ਿਆਰਪੁਰ ਵਿੱਚ ਅਲਰਟ ਜਾਰੀ

ਮੌਸਮ ਵਿਭਾਗ ਦਾ ਕੋਈ Alert ਨਹੀਂ: 13 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ; ਹੁਸ਼ਿਆਰਪੁਰ ਵਿੱਚ ਅਲਰਟ ਜਾਰੀ

Weather Report: ਅੱਜ ਪੰਜਾਬ ਵਿੱਚ ਮੀਂਹ ਸਬੰਧੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪਰ ਕੱਲ੍ਹ ਤੋਂ ਮੀਂਹ ਦਾ ਇੱਕ ਨਵਾਂ ਪੜਾਅ ਸ਼ੁਰੂ ਹੋ ਰਿਹਾ ਹੈ। ਜਿਸ ਤੋਂ ਬਾਅਦ ਸੂਬੇ ਦਾ ਤਾਪਮਾਨ ਘਟੇਗਾ। ਹਾਲਾਂਕਿ ਹੁਣ ਤੱਕ ਸੂਬੇ ਵਿੱਚ ਘੱਟ ਮੀਂਹ ਪੈਣ ਦੀ ਰਿਪੋਰਟ ਆਈ ਹੈ, ਪਰ ਉਮੀਦ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਚੰਗੀ ਬਾਰਿਸ਼...