ਖਨੌਰੀ ਅਤੇ ਸ਼ੰਭੂ ਬਾਰਡਰ ਪੁਲਿਸ ਪ੍ਰਸ਼ਾਸ਼ਨ ਦਾ ਬੁਲਡੋਜ਼ਰ ਐਕਸ਼ਨ ਜਾਰੀ, ਡੱਲੇਵਾਲ ਸਮੇਤ ਕਈ ਕਿਸਾਨ ਆਗੂ ਗ੍ਰਿਫ਼ਤਾਰ

ਖਨੌਰੀ ਅਤੇ ਸ਼ੰਭੂ ਬਾਰਡਰ ਪੁਲਿਸ ਪ੍ਰਸ਼ਾਸ਼ਨ ਦਾ ਬੁਲਡੋਜ਼ਰ ਐਕਸ਼ਨ ਜਾਰੀ, ਡੱਲੇਵਾਲ ਸਮੇਤ ਕਈ ਕਿਸਾਨ ਆਗੂ ਗ੍ਰਿਫ਼ਤਾਰ

Police action at Sambhu, Khanauri Border:ਪੰਜਾਬ ਪੁਲਿਸ ਨੇ ਬੀਤੇ 13 ਮਹੀਨਿਆਂ ਤੋਂ ਬੰਦ ਹਰਿਆਣਾ-ਪੰਜਾਬ ਸ਼ੰਭੂ ਅਤੇ ਖਨੌਰੀ ਬਾਰਡਰ ਨੂੰ ਪੂਰੀ ਤਰ੍ਹਾਂ ਨਾਲ ਖਾਲੀ ਕਰਵਾ ਦਿੱਤਾ ਹੈ। ਐਮਐਸਪੀ ਸਣੇ ਕਈ ਹੋਰ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਇਨ੍ਹਾਂ ਬਾਰਡਰਾਂ ‘ਤੇ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਪੰਜਾਬ ਪੁਲਿਸ ਨੇ ਕਾਰਵਾਈ...