PUNBUS ਸੁਪਰਡੈਂਟ ਜਗਜੀਵਨ ਸਿੰਘ 20,000 ਰੁਪਏ ਰਿਸ਼ਵਤ ਲੈਂਦੇ ਕਾਬੂ

PUNBUS ਸੁਪਰਡੈਂਟ ਜਗਜੀਵਨ ਸਿੰਘ 20,000 ਰੁਪਏ ਰਿਸ਼ਵਤ ਲੈਂਦੇ ਕਾਬੂ

PUNBUS Superintendent: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਦੌਰਾਨ, ਸੈਕਟਰ 17, ਚੰਡੀਗੜ੍ਹ ਦੇ ਡਾਇਰੈਕਟਰ, ਸਟੇਟ ਟਰਾਂਸਪੋਰਟ-ਕਮ-ਮੈਨੇਜਿੰਗ ਡਾਇਰੈਕਟਰ ਪਨਬਸ ਦੇ ਦਫ਼ਤਰ ਦੇ ਸੁਪਰਡੈਂਟ ਜਗਜੀਵਨ ਸਿੰਘ ਨੂੰ 20,000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ...