ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਰੇਵਾੜੀ ਦੇ ਫਿਦੇੜੀ ਪਿੰਡ ਵਿੱਚ 95 ਕਰੋੜ ਦੀ ਲਾਗਤ ਨਾਲ ਬਣੀ ਅਤਿ-ਆਧੁਨਿਕ ਜ਼ਿਲ੍ਹਾ ਜੇਲ੍ਹ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਰੇਵਾੜੀ ਦੇ ਫਿਦੇੜੀ ਪਿੰਡ ਵਿੱਚ 95 ਕਰੋੜ ਦੀ ਲਾਗਤ ਨਾਲ ਬਣੀ ਅਤਿ-ਆਧੁਨਿਕ ਜ਼ਿਲ੍ਹਾ ਜੇਲ੍ਹ ਦਾ ਕੀਤਾ ਉਦਘਾਟਨ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਰੇਵਾੜੀ ਜ਼ਿਲ੍ਹੇ ਦੇ ਪਿੰਡ ਫਿਦੇੜੀ ਵਿਖੇ 95 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਇੱਕ ਅਤਿ-ਆਧੁਨਿਕ ਜ਼ਿਲ੍ਹਾ ਜੇਲ੍ਹ ਕੰਪਲੈਕਸ ਦਾ ਉਦਘਾਟਨ ਕੀਤਾ। ਇਹ ਜੇਲ੍ਹ 50 ਏਕੜ ਜ਼ਮੀਨ ਵਿੱਚ ਫੈਲੀ ਹੋਈ ਹੈ ਅਤੇ ਇਸ ਵਿੱਚ ਇੱਕ ਹਜ਼ਾਰ ਕੈਦੀਆਂ ਨੂੰ ਰੱਖਣ ਦੀ ਸਮਰੱਥਾ ਹੈ। ਉਦਘਾਟਨ ਤੋਂ...