ਲਾਲਜੀਤ ਭੁੱਲਰ ਨੇ 12 ਨਵ-ਨਿਯੁਕਤ ਜੇਲ੍ਹ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ

ਲਾਲਜੀਤ ਭੁੱਲਰ ਨੇ 12 ਨਵ-ਨਿਯੁਕਤ ਜੇਲ੍ਹ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ

Punjab Jail Minister: ਭੁੱਲਰ ਨੇ ਦੱਸਿਆ ਕਿ ਇਹ ਅਧਿਆਪਕ ਕੈਦੀਆਂ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਸਿੱਖਿਆ ਦੇਣ ਅਤੇ ਕੈਦੀਆਂ ਨੂੰ ਸਮਾਜ ਦੀ ਮੁੱਖ ਧਾਰਾ ਮੁੜ ਸ਼ਾਮਲ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ। Newly Recruited Jail Employees: ਪੰਜਾਬ ਦੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਸਿਵਲ ਸਕੱਤਰੇਤ,...