S. Jaishankar ਨੇ ਪਹਿਲਗਾਮ ਅੱਤਵਾਦੀ ਹਮਲੇ ਸਬੰਧੀ SCO ਨੂੰ ਦਿੱਤਾ ਸਖ਼ਤ ਅਲਟੀਮੇਟਮ, ਕਿਹਾ…

S. Jaishankar ਨੇ ਪਹਿਲਗਾਮ ਅੱਤਵਾਦੀ ਹਮਲੇ ਸਬੰਧੀ SCO ਨੂੰ ਦਿੱਤਾ ਸਖ਼ਤ ਅਲਟੀਮੇਟਮ, ਕਿਹਾ…

ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਪੰਜ ਸਾਲਾਂ ਬਾਅਦ ਆਪਣੀ ਪਹਿਲੀ ਚੀਨ ਫੇਰੀ ਦੌਰਾਨ ਅੱਤਵਾਦ ਵਿਰੁੱਧ ਸਖ਼ਤ ਸੰਦੇਸ਼ ਦਿੱਤਾ ਹੈ। ਉਨ੍ਹਾਂ ਨੇ 22 ਅਪ੍ਰੈਲ ਨੂੰ ਸ਼ੰਘਾਈ ਸਹਿਯੋਗ ਸੰਗਠਨ (SCO) ਪ੍ਰੀਸ਼ਦ ਦੀ ਮੀਟਿੰਗ ਵਿੱਚ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦਾ ਮੁੱਦਾ ਉਠਾਇਆ ਅਤੇ ਅੱਤਵਾਦ ਵਿਰੁੱਧ ਸਖ਼ਤ ਸਟੈਂਡ...