ਜਲੰਧਰ ਭਿਆਨਕ ਸੜਕ ਹਾਦਸਾ!  ਸਾਬਕਾ ਸੰਸਦ ਮੋਹਿੰਦਰ ਕੇਪੀ ਦੇ ਇਕਲੌਤੇ ਪੁੱਤਰ ਦੀ ਮੌਤ

ਜਲੰਧਰ ਭਿਆਨਕ ਸੜਕ ਹਾਦਸਾ! ਸਾਬਕਾ ਸੰਸਦ ਮੋਹਿੰਦਰ ਕੇਪੀ ਦੇ ਇਕਲੌਤੇ ਪੁੱਤਰ ਦੀ ਮੌਤ

Ex-MP son dies; ਇੱਕ ਤੇਜ਼ ਰਫ਼ਤਾਰ ਕ੍ਰੇਟਾ ਕਾਰ ਦੇ ਡਰਾਈਵਰ ਨੇ ਸਵੇਰੇ 1 ਵਜੇ ਦੇ ਕਰੀਬ ਮਾਡਲ ਟਾਊਨ ਦੇ ਮਾਤਾ ਰਾਣੀ ਚੌਕ ਨੇੜੇ ਤਿੰਨ ਕਾਰਾਂ ਨੂੰ ਟੱਕਰ ਮਾਰ ਦਿੱਤੀ ਅਤੇ ਭੱਜ ਗਿਆ। ਇਸ ਹਾਦਸੇ ਵਿੱਚ ਫਾਰਚੂਨਰ ਕਾਰ ਵਿੱਚ ਸਫ਼ਰ ਕਰ ਰਹੇ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਦੇ ਪੁੱਤਰ ਰਿਚੀ ਕੇਪੀ ਗੰਭੀਰ ਜ਼ਖਮੀ ਹੋ ਗਏ।...
Jalandhar Car Accident : ਜਲੰਧਰ ‘ਚ ਕਾਰ ਸਵਾਰ ਨੇ ਦਰੜਿਆ 3 ਸਾਲਾ ਮਾਸੂਮ

Jalandhar Car Accident : ਜਲੰਧਰ ‘ਚ ਕਾਰ ਸਵਾਰ ਨੇ ਦਰੜਿਆ 3 ਸਾਲਾ ਮਾਸੂਮ

Jalandhar Car Accident: ਜਲੰਧਰ ਵਿੱਚ ਸਵੇਰ ਸਮੇਂ ਇੱਕ ਮੰਦਭਾਗਾ ਹਾਦਸਾ ਵਾਪਰਿਆ ਹੈ। ਕਿਸ਼ਨਪੁਰਾ ਚੌਕ ਵਿੱਚ ਇੱਕ ਕਾਰ ਸਵਾਰ ਨੇ 3 ਸਾਲਾ ਮਾਸੂਮ ਨੂੰ ਦਰੜ ਦਿੱਤਾ, ਜਿਸ ਕਾਰਨ ਮਾਸੂਮ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਪੀੜਤ ਪਰਿਵਾਰ ਦੇ 7 ਸਾਲ ਬਾਅਦ ਬੱਚਾ ਹੋਇਆ ਸੀ, ਜਿਸ ਦੇ ਮੁੰਡਨ ਕਰਵਾਉਣ ਲਈ...