ਜਲੰਧਰ ਵਿੱਚ 50 ਜਾਅਲੀ ਟਰੈਵਲ ਏਜੰਟਾਂ ਵਿਰੁੱਧ ਕਾਰਵਾਈ: ਡੀਸੀ ਅਗਰਵਾਲ ਨੇ ਲਾਇਸੈਂਸ ਕੀਤੇ ਰੱਦ

ਜਲੰਧਰ ਵਿੱਚ 50 ਜਾਅਲੀ ਟਰੈਵਲ ਏਜੰਟਾਂ ਵਿਰੁੱਧ ਕਾਰਵਾਈ: ਡੀਸੀ ਅਗਰਵਾਲ ਨੇ ਲਾਇਸੈਂਸ ਕੀਤੇ ਰੱਦ

ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਣਅਧਿਕਾਰਤ ਇਮੀਗ੍ਰੇਸ਼ਨ ਫਰਮਾਂ ਵਿਰੁੱਧ ਵੱਡੀ ਕਾਰਵਾਈ ਕੀਤੀ ਗਈ ਹੈ। ਜਲੰਧਰ ਪ੍ਰਸ਼ਾਸਨ ਨੇ ਜ਼ਿਲ੍ਹੇ ਦੇ 50 ਜਾਅਲੀ ਟਰੈਵਲ ਏਜੰਟਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਡੀਸੀ ਅਗਰਵਾਲ ਨੇ ਕਿਹਾ ਕਿ ਇਨ੍ਹਾਂ...