ਸਿਰ ‘ਚ ਇੱਟ ਮਾਰ ਨੌਜਵਾਨ ਦਾ ਕੀਤਾ ਕਤਲ, ਸ਼ਰਾਬ ਦੇ ਨਸ਼ੇ ‘ਚ ਮਾਮੂਲੀ ਬਹਿਸ ਤੋਂ ਬਾਅਦ ਵਾਰਦਾਤ ਨੂੰ ਦਿੱਤਾ ਅੰਜ਼ਾਮ

ਸਿਰ ‘ਚ ਇੱਟ ਮਾਰ ਨੌਜਵਾਨ ਦਾ ਕੀਤਾ ਕਤਲ, ਸ਼ਰਾਬ ਦੇ ਨਸ਼ੇ ‘ਚ ਮਾਮੂਲੀ ਬਹਿਸ ਤੋਂ ਬਾਅਦ ਵਾਰਦਾਤ ਨੂੰ ਦਿੱਤਾ ਅੰਜ਼ਾਮ

Jalandhar drunk men murdered; ਜਲੰਧਰ ਦੇ ਸੰਜੇ ਗਾਂਧੀ ਨਗਰ ਵਿੱਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਨਹਿਰ ਦੇ ਪੁਲ ਦੇ ਨੇੜੇ ਸਥਿਤ ਇੱਕ ਸ਼ਰਾਬ ਦੀ ਦੁਕਾਨ ਦੇ ਬਾਹਰ ਇੱਕ ਨੌਜਵਾਨ ਦੀ ਖੂਨ ਨਾਲ ਲੱਥਪੱਥ ਲਾਸ਼ ਪਈ ਮਿਲੀ। ਘਟਨਾ ਦੀ ਸੂਚਨਾ ਮਿਲਦੇ ਹੀ ਫੋਕਲ ਪੁਆਇੰਟ ਥਾਣਾ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਕੁਝ ਘੰਟਿਆਂ ਦੀ...