ਕਿਸਾਨ ਆਗੂ ਕਸ਼ਮੀਰ ਸਿੰਘ ਦਾ ਹੋਇਆ ਦੇਹਾਂਤ, ਹਾਦਸੇ ਤੋਂ ਬਾਅਦ ਹਸਪਤਾਲ ਲਿਜਾਇਆ ‘ਚ ਇਲਾਜ ਦੌਰਾਨ ਹੋਈ ਮੌਤ

ਕਿਸਾਨ ਆਗੂ ਕਸ਼ਮੀਰ ਸਿੰਘ ਦਾ ਹੋਇਆ ਦੇਹਾਂਤ, ਹਾਦਸੇ ਤੋਂ ਬਾਅਦ ਹਸਪਤਾਲ ਲਿਜਾਇਆ ‘ਚ ਇਲਾਜ ਦੌਰਾਨ ਹੋਈ ਮੌਤ

Jalandhar News: ਕਿਸਾਨ ਆਗੂ ਜਥੇਦਾਰ ਕਸ਼ਮੀਰ ਸਿੰਘ ਦੀ ਪੰਜਾਬ ਦੇ ਜਲੰਧਰ ਦੇ ਜੰਡਿਆਲਾ ਨੇੜੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਇਹ ਹਾਦਸਾ ਸ਼ੁੱਕਰਵਾਰ ਸਵੇਰੇ ਜੰਡਿਆਲਾ ਦੇ ਪਿੰਡ ਭਾਰਦਵਾਜੀਆਂ ਨੇੜੇ ਵਾਪਰਿਆ। ਇਸ ਦੇ ਨਾਲ ਹੀ ਬੁਲੇਟ ਬਾਈਕ ‘ਤੇ ਕਸ਼ਮੀਰ ਸਿੰਘ ਨਾਲ ਬੈਠੇ ਉਨ੍ਹਾਂ ਦੇ ਸਾਥੀ ਨੂੰ ਗੰਭੀਰ ਸੱਟਾਂ...