ਜਲੰਧਰ ਵਿੱਚ ਕਾਂਗਰਸੀ ਵਿਧਾਇਕ ਕੋਟਲੀ ਸਮੇਤ 150 ਲੋਕਾਂ ਖ਼ਿਲਾਫ਼ ਮਾਮਲਾ ਹੋਇਆ ਦਰਜ

ਜਲੰਧਰ ਵਿੱਚ ਕਾਂਗਰਸੀ ਵਿਧਾਇਕ ਕੋਟਲੀ ਸਮੇਤ 150 ਲੋਕਾਂ ਖ਼ਿਲਾਫ਼ ਮਾਮਲਾ ਹੋਇਆ ਦਰਜ

Punjab News: 6 ਦਿਨ ਪਹਿਲਾਂ, ਬੁੱਧਵਾਰ ਨੂੰ ਕੁਝ ਲੋਕਾਂ ਨੇ ਜਲੰਧਰ ਦੀ ਇੱਕ ਖੰਡ ਮਿੱਲ ਵਿੱਚ ਲਗਾਏ ਜਾ ਰਹੇ ਸੀਐਨਜੀ ਪਲਾਂਟ ਦੇ ਵਿਰੋਧ ਵਿੱਚ ਜਲੰਧਰ-ਜੰਮੂ ਰਾਸ਼ਟਰੀ ਰਾਜਮਾਰਗ ਨੂੰ ਜਾਮ ਕਰ ਦਿੱਤਾ ਸੀ। ਇਸ ਮਾਮਲੇ ਵਿੱਚ ਜਲੰਧਰ ਦਿਹਾਤੀ ਪੁਲਿਸ ਨੇ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ, ਨਗਰ ਕੌਂਸਲ ਪ੍ਰਧਾਨ ਅਤੇ 150...
ਪੰਜਾਬ ‘ਚ ਕੱਲ੍ਹ ਸੜਕ ਤੇ ਨਹੀਂ ਦਿੱਖਣਗੀਆਂ ਸਰਕਾਰੀ ਬੱਸਾਂ,ਮੁਲਾਜ਼ਮ ਕਰਨਗੇ ਹੜਤਾਲ

ਪੰਜਾਬ ‘ਚ ਕੱਲ੍ਹ ਸੜਕ ਤੇ ਨਹੀਂ ਦਿੱਖਣਗੀਆਂ ਸਰਕਾਰੀ ਬੱਸਾਂ,ਮੁਲਾਜ਼ਮ ਕਰਨਗੇ ਹੜਤਾਲ

Punjab bus stand closed tomorrow:ਪੰਜਾਬ ਵਿੱਚ, ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਕਰਮਚਾਰੀ ਯੂਨੀਅਨਾਂ ਨੇ 24 ਅਪ੍ਰੈਲ ਨੂੰ ਬੱਸਾਂ ਹੜਤਾਲ ‘ਤੇ ਰੱਖਣ ਦਾ ਫੈਸਲਾ ਕੀਤਾ ਹੈ। ਜਾਣਕਾਰੀ ਅਨੁਸਾਰ, ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਕਰਮਚਾਰੀ ਯੂਨੀਅਨ ਨੇ ਕਰਮਚਾਰੀਆਂ ਦੇ ਖਾਤਿਆਂ ਵਿੱਚ ਅੱਧੀ ਤਨਖਾਹ ਜਮ੍ਹਾ ਕਰਨ ‘ਤੇ...
ਜਲੰਧਰ ‘ਚ ਨਸ਼ਾ ਤਸਕਰਾਂ ਤੇ ਪੁਲਿਸ ਵਿਚਕਾਰ ਮੁਕਾਬਲਾ, ਤਸਕਰ ਦੀ ਮੌਤ, 2 ਗ੍ਰਿਫ਼ਤਾਰ

ਜਲੰਧਰ ‘ਚ ਨਸ਼ਾ ਤਸਕਰਾਂ ਤੇ ਪੁਲਿਸ ਵਿਚਕਾਰ ਮੁਕਾਬਲਾ, ਤਸਕਰ ਦੀ ਮੌਤ, 2 ਗ੍ਰਿਫ਼ਤਾਰ

Jalandhar News: ਪੁਲਿਸ ਨੇ ਮੁਲਜ਼ਮਾਂ ਤੋਂ 100 ਗ੍ਰਾਮ ਹੈਰੋਇਨ, ਇੱਕ ਪਿਸਤੌਲ, ਤਿੰਨ ਕਾਰਤੂਸ, ਖਾਲੀ ਖੋਲ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ। Encounter in Drug Smugglers and Police: ਜਲੰਧਰ ‘ਚ ਨਸ਼ਾ ਤਸਕਰਾਂ ਨੂੰ ਫੜਨ ਗਈ ਪੁਲਿਸ ‘ਤੇ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਜਦੋਂ ਪੁਲਿਸ ਨੇ...
Jalandhar Car Accident : ਜਲੰਧਰ ‘ਚ ਕਾਰ ਸਵਾਰ ਨੇ ਦਰੜਿਆ 3 ਸਾਲਾ ਮਾਸੂਮ

Jalandhar Car Accident : ਜਲੰਧਰ ‘ਚ ਕਾਰ ਸਵਾਰ ਨੇ ਦਰੜਿਆ 3 ਸਾਲਾ ਮਾਸੂਮ

Jalandhar Car Accident: ਜਲੰਧਰ ਵਿੱਚ ਸਵੇਰ ਸਮੇਂ ਇੱਕ ਮੰਦਭਾਗਾ ਹਾਦਸਾ ਵਾਪਰਿਆ ਹੈ। ਕਿਸ਼ਨਪੁਰਾ ਚੌਕ ਵਿੱਚ ਇੱਕ ਕਾਰ ਸਵਾਰ ਨੇ 3 ਸਾਲਾ ਮਾਸੂਮ ਨੂੰ ਦਰੜ ਦਿੱਤਾ, ਜਿਸ ਕਾਰਨ ਮਾਸੂਮ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਪੀੜਤ ਪਰਿਵਾਰ ਦੇ 7 ਸਾਲ ਬਾਅਦ ਬੱਚਾ ਹੋਇਆ ਸੀ, ਜਿਸ ਦੇ ਮੁੰਡਨ ਕਰਵਾਉਣ ਲਈ...
ਹੰਸਰਾਜ ਦੇ ਘਰ ਪਹੁੰਚੇ ਪੰਜਾਬੀ ਗਾਇਕ ਗੁਰਦਾਸ ਮਾਨ ,ਪਤਨੀ ਦੀ ਮੌਤ ‘ਤੇ ਕੀਤਾ ਦੁੱਖ ਸਾਂਝਾ

ਹੰਸਰਾਜ ਦੇ ਘਰ ਪਹੁੰਚੇ ਪੰਜਾਬੀ ਗਾਇਕ ਗੁਰਦਾਸ ਮਾਨ ,ਪਤਨੀ ਦੀ ਮੌਤ ‘ਤੇ ਕੀਤਾ ਦੁੱਖ ਸਾਂਝਾ

Singer Gurdas Maan Reached to hans raj hans home:ਮਸ਼ਹੂਰ ਸੂਫ਼ੀ ਗਾਇਕ ਅਤੇ ਸਾਬਕਾ ਭਾਜਪਾ ਸੰਸਦ ਮੈਂਬਰ ਹੰਸ ਰਾਜ ਹੰਸ ਦੀ ਪਤਨੀ ਰੇਸ਼ਮ ਕੌਰ, ਜੋ ਕਿ ਜਲੰਧਰ ਨਾਲ ਸਬੰਧਤ ਸਨ, ਦਾ ਹਾਲ ਹੀ ਵਿੱਚ ਦੇਹਾਂਤ ਹੋ ਗਿਆ। ਅੱਜ ਪੰਜਾਬੀ ਗਾਇਕ ਗੁਰਦਾਸ ਮਾਨ ਆਪਣੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਜਲੰਧਰ ਪਹੁੰਚੇ। ਜਿੱਥੇ ਉਸਨੇ...