ਕਾਰ ਅਤੇ ਆਟੋ ਦੀ ਜ਼ਬਰਦਸਤ ਟੱਕਰ, 3 ਲੋਕਾਂ ਦੀ ਮੌਤ, 5 ਜ਼ਖਮੀ

ਕਾਰ ਅਤੇ ਆਟੋ ਦੀ ਜ਼ਬਰਦਸਤ ਟੱਕਰ, 3 ਲੋਕਾਂ ਦੀ ਮੌਤ, 5 ਜ਼ਖਮੀ

Jalandhar Accident; ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਫਿਲੌਰ ਨੇੜੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ। ਜਿੱਥੇ ਇੱਕ ਕਾਰ ਅਤੇ ਇੱਕ ਆਟੋ ਦੀ ਟੱਕਰ ਹੋ ਗਈ। ਇਹ ਹਾਦਸਾ ਜਲੰਧਰ ਦੇ ਫਿਲੌਰ-ਨਵਾਂਸ਼ਹਿਰ ਹਾਈਵੇਅ ‘ਤੇ ਸਥਿਤ ਪਿੰਡ ਰਸੂਲਪੁਰ ਨੇੜੇ ਵਾਪਰਿਆ। ਘਟਨਾ ਸਮੇਂ ਮਰਨ ਵਾਲੇ ਤਿੰਨ ਲੋਕ ਇੱਕ ਆਟੋ...