by Khushi | Jul 17, 2025 7:42 AM
Weather Report: ਪੰਜਾਬ ਵਿੱਚ ਅੱਜ ਮੀਂਹ ਨੂੰ ਲੈ ਕੇ ਇੱਕ ਵਾਰ ਫਿਰ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਕੱਲ੍ਹ ਹੋਈ ਬਾਰਿਸ਼ ਤੋਂ ਬਾਅਦ, ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 1.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਅੱਜ ਤੋਂ ਬਾਅਦ, ਅਗਲੇ 3 ਦਿਨਾਂ ਲਈ ਸੂਬੇ ਵਿੱਚ ਸਥਿਤੀ ਆਮ ਹੋਣ ਵਾਲੀ ਹੈ, ਪਰ 21 ਜੁਲਾਈ ਤੋਂ,...
by Daily Post TV | Jul 16, 2025 12:56 PM
Punjab and Haryana High Court: ਪੰਜਾਬ ਹਰਿਆਣਾ ਹਾਈਕੋਰਟ ਤੋਂ ਵਿਧਾਇਕ ਰਮਨ ਅਰੋੜਾ ਦੇ ਬੇਟੇ ਰਾਜਨ ਅਰੋੜਾ ਨੂੰ ਅੰਤਰਿਮ ਜ਼ਮਾਨਤ ਮਿਲ ਗਈ ਹੈ। Jalandhar MLA Raman Arora: ਜਲੰਧਰ ਤੋਂ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ‘ਚ ਗ੍ਰਿਫ਼ਤਾਰ ਕੀਤੇ ਆਪ ਦੇ ਵਿਧਾਇਕ ਰਮਨ ਅਰੋੜਾ ਦੇ ਬੇਟੇ ਰਾਜਨ ਅਰੋੜਾ ਨੂੰ ਹਾਈਕੋਰਟ ਨੇ ਵੱਡੀ...
by Daily Post TV | Jul 16, 2025 7:40 AM
Hit and Run Case: 114 ਸਾਲਾ ਫੌਜਾ ਸਿੰਘ ਨੂੰ ਜਲੰਧਰ ਵਿੱਚ ਉਨ੍ਹਾਂ ਦੇ ਘਰ ਦੇ ਬਾਹਰ ਫਾਰਚੂਨਰ ਕਾਰ ਨੇ ਟੱਕਰ ਮਾਰ ਦਿੱਤੀ। ਉਹ ਸੈਰ ਲਈ ਬਾਹਰ ਗਏ ਹੋਇਆ ਸੀ। Fauja Singh Accident Case: ਦਿਹਾਤੀ ਪੁਲਿਸ ਨੇ 114 ਸਾਲਾ ਮਸ਼ਹੂਰ ਦੌੜਾਕ ਫੌਜਾ ਸਿੰਘ ਨਾਲ ਸਬੰਧਤ ਹਿੱਟ ਐਂਡ ਰਨ ਕੇਸ ਨੂੰ 30 ਘੰਟਿਆਂ ਦੇ ਅੰਦਰ ਹੱਲ ਕਰ ਲਿਆ ਹੈ।...
by Amritpal Singh | Jul 15, 2025 2:33 PM
Jalandhar News: ਪੰਜਾਬ ਦੇ ਜਲੰਧਰ ਵਿੱਚ ਨਾਗਰਾ ਰੇਲਵੇ ਕਰਾਸਿੰਗ ਨੇੜੇ ਰੇਲਵੇ ਲਾਈਨ ਤੋਂ ਇੱਕ ਨੌਜਵਾਨ ਔਰਤ ਅਤੇ ਇੱਕ ਨੌਜਵਾਨ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ। ਦੋਵਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਮੁੱਢਲੀ ਜਾਂਚ ਵਿੱਚ ਮਾਮਲਾ ਖੁਦਕੁਸ਼ੀ ਦਾ ਜਾਪਦਾ ਹੈ। ਮੰਨਿਆ ਜਾ ਰਿਹਾ ਹੈ ਕਿ ਰੇਲਗੱਡੀ ਦੀ ਲਪੇਟ ਵਿੱਚ ਆਉਣ ਤੋਂ...
by Daily Post TV | Jul 15, 2025 7:41 AM
Fauja Singh’s Cremation: ਫੌਜਾ ਸਿੰਘ ਨੇ 80 ਸਾਲ ਦੀ ਉਮਰ ਵਿੱਚ ਦੌੜਨਾ ਸ਼ੁਰੂ ਕੀਤਾ ਸੀ। ਉਹ 2012 ਲੰਡਨ ਓਲੰਪਿਕ ਵਿੱਚ ਮਸ਼ਾਲਧਾਰੀ ਵੀ ਸੀ। World’s Oldest Sthlete Fauja Singh: 114 ਸਾਲਾ ਦੁਨੀਆ ਦੇ ਸਭ ਤੋਂ ਬਜ਼ੁਰਗ ਐਥਲੀਟ ਅਤੇ ਟਰਬਨ ਟੋਰਨਾਡੋ ਵਜੋਂ ਮਸ਼ਹੂਰ, ਫੌਜਾ ਸਿੰਘ ਦਾ ਸੋਮਵਾਰ ਰਾਤ ਦੇਹਾਂਤ...