Congress MLA ਪਿਓ-ਪੁੱਤ ਦੀ 22.02 ਕਰੋੜ ਦੀ ਜਾਇਦਾਦ ਜ਼ਬਤ: FEMA ਦੀ ਉਲੰਘਣਾ ਤਹਿਤ ਕੀਤੀ ਕਾਰਵਾਈ

Congress MLA ਪਿਓ-ਪੁੱਤ ਦੀ 22.02 ਕਰੋੜ ਦੀ ਜਾਇਦਾਦ ਜ਼ਬਤ: FEMA ਦੀ ਉਲੰਘਣਾ ਤਹਿਤ ਕੀਤੀ ਕਾਰਵਾਈ

Congress MLA: ਪੰਜਾਬ ਵਿੱਚ ਜਲੰਧਰ ਇਨਫੋਰਸਮੈਂਟ ਡਾਇਰੈਕਟੋਰੇਟ (ED JALANDHAR) ਨੇ ਭਾਰਤ ਤੋਂ ਬਾਹਰ ਵਿਦੇਸ਼ੀ ਮੁਦਰਾ ਰੱਖਣ ਲਈ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ (FEMA) 1999 ਦੀ ਧਾਰਾ 37ਏ ਦੇ ਤਹਿਤ ਰਾਣਾ ਸ਼ੂਗਰਜ਼ ਲਿਮਟਿਡ ਦੀ 22.02 ਕਰੋੜ ਰੁਪਏ ਦੀ ਅਚੱਲ ਜਾਇਦਾਦ ਕੁਰਕ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਪੂਰਥਲਾ ਤੋਂ...