by Amritpal Singh | May 15, 2025 4:10 PM
Faridkot’s Agniveer Martyred: ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਚਹਿਲ ਦਾ ਨੌਜਵਾਨ ਸੁਖਪ੍ਰੀਤ ਸਿੰਘ ਜੰਮੂ ਕਸ਼ਮੀਰ ‘ਚ ਸ਼ਹੀਦ ਹੋ ਗਿਆ। ਹਾਸਲ ਜਾਣਕਾਰੀ ਮੁਤਾਬਕ ਸ਼ਹੀਦ ਕਰੀਬ 2 ਸਾਲ ਪਹਿਲਾਂ ਭਾਰਤੀ ਫੌਜ ਵਿਚ ਅਗਨੀਵੀਰ ਵਜੋਂ ਭਰਤੀ ਹੋਇਆ ਸੀ ਅਤੇ ਬੀਤੀ 27 ਅਪ੍ਰੈਲ ਨੂੰ ਹੀ ਛੁੱਟੀ ਕੱਟ ਕੇ ਵਾਪਸ ਡਿਉਟੀ...
by Daily Post TV | May 15, 2025 1:35 PM
Operation Sindoor: ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਵੀਰਵਾਰ ਨੂੰ ਸ੍ਰੀਨਗਰ ਪਹੁੰਚੇ। ਪਹਿਲਗਾਮ ਅੱਤਵਾਦੀ ਹਮਲੇ ਤੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਸਮਝੌਤੇ ਤੋਂ ਬਾਅਦ ਕੇਂਦਰੀ ਰੱਖਿਆ ਮੰਤਰੀ ਦਾ ਜੰਮੂ-ਕਸ਼ਮੀਰ ਦਾ ਇਹ ਪਹਿਲਾ ਦੌਰਾ ਹੈ। Rajnath Singh reached Srinagar: ਆਪ੍ਰੇਸ਼ਨ ਸਿੰਦੂਰ ਤੋਂ ਬਾਅਦ, ਰੱਖਿਆ...
by Daily Post TV | May 15, 2025 11:01 AM
Jammu and Kashmir News: ਜੰਮੂ-ਕਸ਼ਮੀਰ ਦੇ ਤ੍ਰਾਲ ‘ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਘੇਰ ਲਿਆ ਤੇ ਐਨਕਾਉਂਟਰ ਸ਼ੁਰੂ ਹੋ ਗਿਆ ਹੈ। Encounter in Awantipora’s Tral: ਸੁਰੱਖਿਆ ਬਲਾਂ ਨੇ ਜੰਮੂ-ਕਸ਼ਮੀਰ ਦੇ ਤ੍ਰਾਲ ਵਿੱਚ ਮੁਕਾਬਲਾ ਸ਼ੁਰੂ ਕਰ ਦਿੱਤਾ ਹੈ। ਜੰਮੂ-ਕਸ਼ਮੀਰ ਪੁਲਿਸ ਅਤੇ ਸੁਰੱਖਿਆ ਬਲਾਂ ਨੇ...
by Daily Post TV | May 15, 2025 10:13 AM
ਏਐਨਆਈ ਦੀ ਰਿਪੋਰਟ ਅਨੁਸਾਰ ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ 15 ਮਈ ਨੂੰ ਜੰਮੂ-ਕਸ਼ਮੀਰ ਦਾ ਦੌਰਾ ਕਰਨਗੇ। Nation News ; ਇਸ ਤੋਂ ਪਹਿਲਾਂ ਬੁੱਧਵਾਰ ਨੂੰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ, ਅਤੇ ਆਪ੍ਰੇਸ਼ਨ ਸਿੰਦੂਰ ‘ਤੇ ਰੋਕ ਦੇ ਮੱਦੇਨਜ਼ਰ ਸੁਰੱਖਿਆ...
by Daily Post TV | May 15, 2025 8:10 AM
Breaking News : ਜੰਮੂ-ਕਸ਼ਮੀਰ ਦੇ ਅਵੰਤੀਪੋਰਾ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਸ਼ੁਰੂ ਹੋ ਗਿਆ ਹੈ। ਸੁਰੱਖਿਆ ਬਲਾਂ ਨੂੰ ਤ੍ਰਾਲ ਦੇ ਜੰਗਲਾਂ ਵਿੱਚ 2 ਤੋਂ 3 ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ। ਹੁਣ ਦੋਵਾਂ ਪਾਸਿਆਂ...