Kulgam Encounter: ਕੁਲਗਾਮ ‘ਚ ਸੁਰੱਖਿਆ ਬਲਾਂ ਦੀ ਗੋਲੀਬਾਰੀ ‘ਚ ਮਾਰੇ ਗਏ ਦੋ ਅੱਤਵਾਦੀ, ਕਈ ਅੱਤਵਾਦੀਆਂ ਦੇ ਜੰਗਲਾਂ ਵਿੱਚ ਲੁਕੇ ਹੋਣ ਦਾ ਸ਼ੱਕ

Kulgam Encounter: ਕੁਲਗਾਮ ‘ਚ ਸੁਰੱਖਿਆ ਬਲਾਂ ਦੀ ਗੋਲੀਬਾਰੀ ‘ਚ ਮਾਰੇ ਗਏ ਦੋ ਅੱਤਵਾਦੀ, ਕਈ ਅੱਤਵਾਦੀਆਂ ਦੇ ਜੰਗਲਾਂ ਵਿੱਚ ਲੁਕੇ ਹੋਣ ਦਾ ਸ਼ੱਕ

Jammu Kashmir terrorism;ਜੰਮੂ ਦੇ ਕੁਲਗਾਮ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਚੱਲ ਰਿਹਾ ਹੈ। ਇਸ ਦੌਰਾਨ, ਜ਼ਿਲ੍ਹੇ ਦੇ ਅਖਲ ਖੇਤਰ ਵਿੱਚ ਦੇਰ ਰਾਤ ਹੋਏ ਮੁਕਾਬਲੇ (ਕੁਲਗਾਮ ਐਨਕਾਊਂਟਰ) ਵਿੱਚ ਜਵਾਨਾਂ ਨੇ ਹੁਣ ਤੱਕ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਭਾਰਤੀ ਫੌਜ, ਜੰਮੂ-ਕਸ਼ਮੀਰ ਪੁਲਿਸ, ਸੀਆਰਪੀਐਫ ਅਤੇ...
ਅਮਰਨਾਥ ਯਾਤਰਾ ਰੂਟ ‘ਤੇ ਭਾਰੀ ਮੀਂਹ, ਯਾਤਰਾ 3 ਅਗਸਤ ਤੱਕ ਮੁਅੱਤਲ, ਦੋਵਾਂ ਰੂਟਾਂ ‘ਤੇ ਤੁਰੰਤ ਮੁਰੰਮਤ ਦਾ ਕੰਮ ਸ਼ੁਰੂ

ਅਮਰਨਾਥ ਯਾਤਰਾ ਰੂਟ ‘ਤੇ ਭਾਰੀ ਮੀਂਹ, ਯਾਤਰਾ 3 ਅਗਸਤ ਤੱਕ ਮੁਅੱਤਲ, ਦੋਵਾਂ ਰੂਟਾਂ ‘ਤੇ ਤੁਰੰਤ ਮੁਰੰਮਤ ਦਾ ਕੰਮ ਸ਼ੁਰੂ

Amarnath Yatra2025: ਭਾਰੀ ਬਾਰਿਸ਼ ਤੋਂ ਬਾਅਦ ਸ਼ਰਧਾਲੂਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਅਮਰਨਾਥ ਦੀ ਯਾਤਰਾ ਸ਼ੁੱਕਰਵਾਰ ਨੂੰ 3 ਅਗਸਤ ਤੱਕ ਮੁਅੱਤਲ ਕਰ ਦਿੱਤੀ ਗਈ ਹੈ। ਯਾਤਰਾ ਦੇ ਦੋਵਾਂ ਮਾਰਗਾਂ ‘ਤੇ ਤੁਰੰਤ ਮੁਰੰਮਤ ਅਤੇ ਰੱਖ-ਰਖਾਅ ਦਾ ਕੰਮ ਕੀਤਾ ਜਾ ਰਿਹਾ ਹੈ। ਸ਼ੁੱਕਰਵਾਰ ਸਵੇਰੇ ਪਹਿਲਗਾਮ ਰੂਟ ਤੋਂ ਯਾਤਰਾ ਮੁਅੱਤਲ ਰਹੀ...