IND VS ENG: ਜਸਪ੍ਰੀਤ ਬੁਮਰਾਹ ਇੰਗਲੈਂਡ ਖਿਲਾਫ ਚੌਥੇ ਟੈਸਟ ‘ਚ ਰਚੇਗਾ ਇਤਿਹਾਸ, ਵਸੀਮ ਅਕਰਮ ਦੇ ਦੋ ਵੱਡੇ ਰਿਕਾਰਡ ਤੋੜੇਗਾ

IND VS ENG: ਜਸਪ੍ਰੀਤ ਬੁਮਰਾਹ ਇੰਗਲੈਂਡ ਖਿਲਾਫ ਚੌਥੇ ਟੈਸਟ ‘ਚ ਰਚੇਗਾ ਇਤਿਹਾਸ, ਵਸੀਮ ਅਕਰਮ ਦੇ ਦੋ ਵੱਡੇ ਰਿਕਾਰਡ ਤੋੜੇਗਾ

India vs England: ਭਾਰਤ ਅਤੇ ਇੰਗਲੈਂਡ ਵਿਚਾਲੇ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦਾ ਚੌਥਾ ਮੈਚ 23 ਜੁਲਾਈ ਤੋਂ ਖੇਡਿਆ ਜਾਵੇਗਾ। ਦੋਵਾਂ ਟੀਮਾਂ ਵਿਚਾਲੇ ਇਹ ਮੈਚ ਮੈਨਚੈਸਟਰ ਦੇ ਓਲਡ ਟ੍ਰੈਫੋਰਡ ਵਿਖੇ ਹੋਵੇਗਾ। ਇਸ ਦੌਰਾਨ ਭਾਰਤ ਦੇ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਕੋਲ ਇਤਿਹਾਸ ਰਚਣ ਦਾ ਮੌਕਾ ਹੋਵੇਗਾ। ਬੁਮਰਾਹ ਇਸ ਮੈਚ ਵਿੱਚ...