ਸਿੱਖਾਂ ਦੇ ਕਿਸੇ ਵੀ ਗੁਰਦੁਆਰੇ ਜਾਂ ਤਖ਼ਤ ਉੱਤੇ ਸਰਕਾਰ ਨੂੰ ਦਖ਼ਲ ਦੇਣ ਦਾ ਕੋਈ ਹੱਕ ਨਹੀਂ- ਜਥੇਦਾਰ ਗੜਗੱਜ

ਸਿੱਖਾਂ ਦੇ ਕਿਸੇ ਵੀ ਗੁਰਦੁਆਰੇ ਜਾਂ ਤਖ਼ਤ ਉੱਤੇ ਸਰਕਾਰ ਨੂੰ ਦਖ਼ਲ ਦੇਣ ਦਾ ਕੋਈ ਹੱਕ ਨਹੀਂ- ਜਥੇਦਾਰ ਗੜਗੱਜ

ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ ਛਾਇਆ ਹੇਠ ਚੱਲ ਰਹੀ ਸਿੱਖੀ ਧਰਮ ਪ੍ਰਚਾਰ ਲਹਿਰ ‘ਖੁਆਰ ਹੋਏ ਸਭ ਮਿਲੈਂਗੇ’ ਤਹਿਤ ਦਿੱਲੀ ਦੀਆਂ ਸਿੰਘ ਸਭਾਵਾਂ ਵੱਲੋਂ ਸ਼ਹਿਰ ਵਿੱਚ ਦੋ ਦਿਨ ਵੱਖ-ਵੱਖ ਗੁਰਮਤਿ ਸਮਾਗਮ ਕਰਵਾਏ ਗਏ, ਜਿਨ੍ਹਾਂ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ...
ਕਾਰਜਕਾਰੀ ਜਥੇਦਾਰ ਗੜਗੱਜ ਨੇ ਕੈਨੇਡਾ ਚੋਣਾਂ ’ਚ ਜਿੱਤਣ ਵਾਲੇ ਪੰਜਾਬੀ ਤੇ ਸਿੱਖ ਆਗੂਆਂ ਨੂੰ ਦਿੱਤੀ ਵਧਾਈ

ਕਾਰਜਕਾਰੀ ਜਥੇਦਾਰ ਗੜਗੱਜ ਨੇ ਕੈਨੇਡਾ ਚੋਣਾਂ ’ਚ ਜਿੱਤਣ ਵਾਲੇ ਪੰਜਾਬੀ ਤੇ ਸਿੱਖ ਆਗੂਆਂ ਨੂੰ ਦਿੱਤੀ ਵਧਾਈ

ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੈਨੇਡਾ ਦੀਆਂ ਫੈਡਰਲ ਚੋਣਾਂ ਵਿਚ ਵੱਡੀ ਗਿਣਤੀ ਵਿਚ ਪੰਜਾਬੀ, ਖਾਸਕਰ ਸਿੱਖ ਆਗੂਆਂ ਦੀ ਜਿੱਤ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਸਿੱਖ ਕੌਮ ਲਈ ਇਹ ਬੜੇ ਮਾਣ ਵਾਲੀ ਗੱਲ ਹੈ...