ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੇਂਦਰੀ ਜੇਲ੍ਹ ਪਟਿਆਲਾ ’ਚ ਨਜ਼ਰਬੰਦ ਭਾਈ ਰਾਜੋਆਣਾ ਨਾਲ ਕੀਤੀ ਮੁਲਾਕਾਤ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੇਂਦਰੀ ਜੇਲ੍ਹ ਪਟਿਆਲਾ ’ਚ ਨਜ਼ਰਬੰਦ ਭਾਈ ਰਾਜੋਆਣਾ ਨਾਲ ਕੀਤੀ ਮੁਲਾਕਾਤ

ਪਟਿਆਲਾ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਅੱਜ ਕੇਂਦਰੀ ਜੇਲ੍ਹ ਪਟਿਆਲਾ ’ਚ ਫਾਂਸੀ ਦੀ ਚੱਕੀ ਵਿੱਚ ਨਜ਼ਰਬੰਦ ਜ਼ਿੰਦਾ ਸ਼ਹੀਦ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਜਥੇਦਾਰ ਗੜਗੱਜ ਨੇ ਭਾਈ ਰਾਜੋਆਣਾ ਨਾਲ ਪੰਥਕ ਤੇ ਗੁਰਮਤਿ ਵਿਚਾਰਾਂ ਕੀਤੀਆਂ ਅਤੇ ਭਾਈ...
ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਦਾ ਦੇਹਾਂਤ ‘ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਐਡਵੋਕੇਟ ਧਾਮੀ ਵੱਲੋਂ ਪ੍ਰਗਟਾਇਆ ਦੁੱਖ

ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਦਾ ਦੇਹਾਂਤ ‘ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਐਡਵੋਕੇਟ ਧਾਮੀ ਵੱਲੋਂ ਪ੍ਰਗਟਾਇਆ ਦੁੱਖ

Hazuri Raagi Bhai Inderjit Singh passes away;ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਦਾ ਦੇਹਾਂਤ ਹੋ ਗਿਆ ਹੈ। ਭਾਈ ਇੰਦਰਜੀਤ ਸਿੰਘ ਦੇ ਅਕਾਲ ਚਲਾਣੇ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ...
ਜਸਕਰਨ ਸਿੰਘ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੀਡੀਆ ਸਲਾਹਕਾਰ ਨਿਯੁਕਤ

ਜਸਕਰਨ ਸਿੰਘ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੀਡੀਆ ਸਲਾਹਕਾਰ ਨਿਯੁਕਤ

Media Advisor to Sri Akal Takht Sahib;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੂਚਨਾ ਤਕਨਾਲੋਜੀ ਵਿਭਾਗ ਵਿੱਚ ਪਿਛਲੇ ਚਾਰ ਸਾਲਾਂ ਤੋਂ ਵੱਧ ਸਮੇਂ ਤੋਂ ਲੇਖਕ ਵਜੋਂ ਸੇਵਾਵਾਂ ਨਿਭਾਅ ਰਹੇ ਸ. ਜਸਕਰਨ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਕੱਤਰੇਤ ਸ੍ਰੀ ਅਕਾਲ ਤਖ਼ਤ...
Punjab News ; ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਤੇਲੰਗਾਨਾ ਦੇ ਵਣਜਾਰਾ ਸਿੱਖਾਂ ਦੇ ਪਿੰਡ ਗੱਚੂਬਾਈ ਟਾਂਡਾ ਵਿਖੇ ਕੀਤਾ ਸਿੱਖੀ ਪ੍ਰਚਾਰ

Punjab News ; ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਤੇਲੰਗਾਨਾ ਦੇ ਵਣਜਾਰਾ ਸਿੱਖਾਂ ਦੇ ਪਿੰਡ ਗੱਚੂਬਾਈ ਟਾਂਡਾ ਵਿਖੇ ਕੀਤਾ ਸਿੱਖੀ ਪ੍ਰਚਾਰ

Punjab News ; ਸ੍ਰੀ ਅੰਮ੍ਰਿਤਸਰ, 12 ਮਈ – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਤੇਲੰਗਾਨਾ ਸੂਬੇ ਦੇ ਹੈਦਰਾਬਾਦ ਸ਼ਹਿਰ ਨੇੜੇ ਰੰਗਾਰੇਡੀ ਜ਼ਿਲ੍ਹੇ ਵਿੱਚ ਪੈਂਦੇ ਵਣਜਾਰਾ ਸਿੱਖਾਂ ਦੇ ਪਿੰਡ ਗੱਚੂਬਾਈ ਟਾਂਡਾ ਪੁੱਜ ਕੇ ਬੀਤੇ ਦਿਨੀਂ ‘ਖੁਆਰ ਹੋਏ ਸਭ ਮਿਲੈਂਗੇ’ ਧਰਮ ਪ੍ਰਚਾਰ ਲਹਿਰ...
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੇਂਦਰੀ ਜੇਲ੍ਹ ਪਟਿਆਲਾ ’ਚ ਨਜ਼ਰਬੰਦ ਭਾਈ ਰਾਜੋਆਣਾ ਨਾਲ ਕੀਤੀ ਮੁਲਾਕਾਤ

ਜਥੇਦਾਰ ਗੜਗੱਜ ਨੇ ਪੂੰਛ ’ਚ ਪਾਕਿਸਤਾਨੀ ਹਮਲੇ ’ਚ ਮਾਰੇ ਗਏ ਲੋਕਾਂ ਤੇ ਗੁਰਦੁਆਰੇ ’ਤੇ ਹਮਲੇ ਦੀ ਕੀਤੀ ਕਰੜੀ ਨਿੰਦਾ

ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤ ਤੇ ਪਾਕਿਸਤਾਨ ਵਿਚਕਾਰ ਪੈਦਾ ਹੋਈ ਤਲਖ਼ੀ ਅਤੇ ਇੱਕ ਦੂਜੇ ਉੱਤੇ ਕੀਤੇ ਗਏ ਹਮਲਿਆਂ ਦੌਰਾਨ ਕਸ਼ਮੀਰ ਦੇ ਪੂੰਛ ਖੇਤਰ ਵਿੱਚ ਮਾਰੇ ਗਏ ਸਿੱਖਾਂ ਤੇ ਹੋਰ ਲੋਕਾਂ ਅਤੇ ਗੁਰਦੁਆਰਾ ਸਾਹਿਬ ਉੱਤੇ ਕੀਤੇ ਗਏ ਹਮਲੇ ਦੀ ਕਾਰਵਾਈ ਦੀ ਕਰੜੀ...