ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਵਿੱਚ 334 ਅਧਿਆਪਕਾਂ ਦੀ ਕੀਤੀ ਜਾਵੇਗੀ ਭਰਤੀ

ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਵਿੱਚ 334 ਅਧਿਆਪਕਾਂ ਦੀ ਕੀਤੀ ਜਾਵੇਗੀ ਭਰਤੀ

Chandigarh Schools: ਚੰਡੀਗੜ੍ਹ ਸਿੱਖਿਆ ਵਿਭਾਗ ਜਲਦੀ ਹੀ ਸਰਕਾਰੀ ਸਕੂਲਾਂ ਵਿੱਚ 334 ਅਧਿਆਪਕਾਂ ਦੀ ਭਰਤੀ ਕਰਨ ਜਾ ਰਿਹਾ ਹੈ। ਇਸ ਵਿੱਚ 218 ਜੂਨੀਅਰ ਬੇਸਿਕ ਟੀਚਰ (ਜੇਬੀਟੀ), 109 ਸਿਖਲਾਈ ਪ੍ਰਾਪਤ ਗ੍ਰੈਜੂਏਟ ਟੀਚਰ (ਟੀਜੀਟੀ) ਅਤੇ ਕੁਝ ਵਿਸ਼ੇਸ਼ ਅਸਾਮੀਆਂ ਸ਼ਾਮਲ ਹਨ। ਇਹ ਕਦਮ ਕੇਂਦਰ ਸਰਕਾਰ ਦੇ ਵਿਦਿਆਰਥੀ-ਅਧਿਆਪਕ ਅਨੁਪਾਤ...