ਅਮਰੀਕੀ ਉਪ ਰਾਸ਼ਟਰਪਤੀ ਜੇਡੀ ਵੈਂਸ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ, ਵਪਾਰ ਸਮਝੌਤੇ ‘ਤੇ ਹੋ ਸਕਦਾ ਹੈ ਧਿਆਨ ਕੇਂਦਰਿਤ

ਅਮਰੀਕੀ ਉਪ ਰਾਸ਼ਟਰਪਤੀ ਜੇਡੀ ਵੈਂਸ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ, ਵਪਾਰ ਸਮਝੌਤੇ ‘ਤੇ ਹੋ ਸਕਦਾ ਹੈ ਧਿਆਨ ਕੇਂਦਰਿਤ

JD Vance India visit:ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵੈਂਸ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰ ਰਹੇ ਹਨ। ਦੋਵਾਂ ਵਿਚਕਾਰ ਗੱਲਬਾਤ ਜਾਰੀ ਹੈ। ਇਸ ਤੋਂ ਪਹਿਲਾਂ, ਜੇਡੀ ਵੈਂਸ ਪ੍ਰਧਾਨ ਮੰਤਰੀ ਮੋਦੀ ਨੂੰ ਮਿਲਣ ਲਈ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਪਹੁੰਚੇ ਸਨ। ਵੈਂਸ ਸੋਮਵਾਰ ਸਵੇਰੇ ਭਾਰਤ ਦੇ 4 ਦਿਨਾਂ ਦੌਰੇ...