JEE ਐਡਵਾਂਸ ਪ੍ਰੀਖਿਆ ਪਾਸ ਕਰਨ ਵਾਲੇ 44 ਵਿਦਿਆਰਥੀਆਂ ਦਾ ਸਨਮਾਨ: ਨੌਜਵਾਨ ਆਏ ਦਿਨ ਲਿਖ ਰਹੇ ਸਫ਼ਲਤਾ ਦੀ ਕਹਾਣੀ: CM ਮਾਨ

JEE ਐਡਵਾਂਸ ਪ੍ਰੀਖਿਆ ਪਾਸ ਕਰਨ ਵਾਲੇ 44 ਵਿਦਿਆਰਥੀਆਂ ਦਾ ਸਨਮਾਨ: ਨੌਜਵਾਨ ਆਏ ਦਿਨ ਲਿਖ ਰਹੇ ਸਫ਼ਲਤਾ ਦੀ ਕਹਾਣੀ: CM ਮਾਨ

CM Bhagwant Mann; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਸਿੱਖਿਆ ਖੇਤਰ ਨੂੰ ਸੁਰਜੀਤ ਕਰਨ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸਿੱਖਿਆ ਕ੍ਰਾਂਤੀ ਪਹਿਲਕਦਮੀ ਨੇ ਇੱਕ ਵਾਰ ਫਿਰ ਸੂਬੇ ਨੂੰ ਮੂਹਰਲੀ ਕਤਾਰ ਵਿੱਚ ਸਥਾਪਤ ਕਰ ਦਿੱਤਾ ਹੈ ਅਤੇ ਪੰਜਾਬ ਦੇ ਨੌਜਵਾਨ ਆਏ ਦਿਨ ਸਫ਼ਲਤਾ ਦਾ ਨਵਾਂ ਅਧਿਆਏ...