ਵਾਸ਼ਿੰਗਟਨ ‘ਚ ਯਹੂਦੀ ਅਜਾਇਬ ਘਰ ਦੇ ਬਾਹਰ ਗੋਲੀਬਾਰੀ, 2 ਇਜ਼ਰਾਈਲੀ ਨਾਗਰਿਕਾਂ ਦੀ ਮੌਤ, ਟਰੰਪ ਨੇ ਕੀਤਾ ਪੋਸਟ

ਵਾਸ਼ਿੰਗਟਨ ‘ਚ ਯਹੂਦੀ ਅਜਾਇਬ ਘਰ ਦੇ ਬਾਹਰ ਗੋਲੀਬਾਰੀ, 2 ਇਜ਼ਰਾਈਲੀ ਨਾਗਰਿਕਾਂ ਦੀ ਮੌਤ, ਟਰੰਪ ਨੇ ਕੀਤਾ ਪੋਸਟ

Firing in Washington: ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ‘ਚ ਯਹੂਦੀ ਅਜਾਇਬ ਘਰ ਦੇ ਬਾਹਰ ਇਜ਼ਰਾਈਲੀ ਦੂਤਾਵਾਸ ਦੇ ਦੋ ਕਰਮਚਾਰੀਆਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। Two Israeli Embassy Employees Shot Died: ਵਾਸ਼ਿੰਗਟਨ ਵਿੱਚ ਇਜ਼ਰਾਈਲੀ ਦੂਤਾਵਾਸ ਦੇ ਦੋ ਕਰਮਚਾਰੀਆਂ ਦੀ ਗੋਲੀ ਮਾਰ ਕੇ ਕਤਲ ਕਰ ਦਿੱਤਾ...