Jharkhand ਧਮਾਕੇ ’ਚ ਸੀਆਰਪੀਐੱਫ ਜਵਾਨ ਹਲਾਕ, ਇੱਕ ਜ਼ਖ਼ਮੀ

Jharkhand ਧਮਾਕੇ ’ਚ ਸੀਆਰਪੀਐੱਫ ਜਵਾਨ ਹਲਾਕ, ਇੱਕ ਜ਼ਖ਼ਮੀ

Jharkhand Blast: ਝਾਰਖੰਡ ਦੇ ਪੱਛਮੀ ਸਿੰਘਭੂਮ ਜ਼ਿਲ੍ਹੇ ਵਿੱਚ ਅੱਜ ਬਾਰੂਦੀ ਸੁਰੰਗ (ਆਈਈਡੀ) ਫਟਣ ਕਾਰਨ ਸੀਆਰਪੀਐੱਫ ਦੇ ਇੱਕ ਜਵਾਨ ਦੀ ਮੌਤ ਹੋ ਗਈ, ਜਦੋਂਕਿ ਇੱਕ ਹੋਰ ਜ਼ਖ਼ਮੀ ਹੋ ਗਿਆ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਹ ਧਮਾਕਾ ਵੰਗਰਾਮ ਮਰੰਗਪੌਂਗਾ ਜੰਗਲੀ ਖੇਤਰ ਵਿੱਚ ਦੁਪਹਿਰ ਬਾਅਦ 2.30 ਵਜੇ ਹੋਇਆ। ਇਹ ਇਲਾਕਾ ਛੋਟਾਨਾਗਰਾ...