ਇਸ ਦਿਨ ਬੰਦ ਹੋ ਜਾਣਗੇ ਹੇਮਕੁੰਟ ਸਾਹਿਬ ਦੇ ਕਪਾਟ, ਹੁਣ ਤੱਕ 2 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਕੀਤੇ ਦਰਸ਼ਨ

ਇਸ ਦਿਨ ਬੰਦ ਹੋ ਜਾਣਗੇ ਹੇਮਕੁੰਟ ਸਾਹਿਬ ਦੇ ਕਪਾਟ, ਹੁਣ ਤੱਕ 2 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਕੀਤੇ ਦਰਸ਼ਨ

Sri Hemkunt Sahib Yatra 2025: ਹੇਮਕੁੰਟ ਸਾਹਿਬ ਵਿੱਚ ਸ਼ਰਧਾਲੂਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਹੁਣ ਤੱਕ 2.28 ਲੱਖ ਤੋਂ ਵੱਧ ਸ਼ਰਧਾਲੂ ਇੱਥੇ ਮੱਥਾ ਟੇਕ ਚੁੱਕੇ ਹਨ। ਇਸ ਸਾਲ ਹੇਮਕੁੰਟ ਸਾਹਿਬ ਦੇ ਦਰਵਾਜ਼ੇ 10 ਅਕਤੂਬਰ ਨੂੰ ਬੰਦ ਕਰ ਦਿੱਤੇ ਜਾਣਗੇ। Sri Hemkunt Sahib Gate Close: ਉੱਤਰਾਖੰਡ ‘ਚ ਚੱਲ ਰਹੀ ਚਾਰ...