ਪੰਜਾਬ ‘ਚ ਉੱਘੇ ਕਬੱਡੀ ਖਿਡਾਰੀ ਦੀ ਮੌਤ

ਪੰਜਾਬ ‘ਚ ਉੱਘੇ ਕਬੱਡੀ ਖਿਡਾਰੀ ਦੀ ਮੌਤ

Punjab News: ਨਿਹਾਲ ਸਿੰਘ ਵਾਲਾ-ਬਾਘਾ ਪੁਰਾਣਾ ਰੋਡ ‘ਤੇ ਪਿੰਡ ਖੋਟੇ ਵਿਖੇ ਉਸਾਰੀ ਅਧੀਨ ਐੱਨ.ਐੱਚ. 254 ‘ਤੇ ਅਧੂਰੀ ਪਈ ਪੁਲੀ ਤੇ ਕੰਪਨੀ ਦੇ ਠੇਕੇਦਾਰਾਂ ਦੀ ਗਲਤੀ ਕਾਰਨ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਉੱਘੇ ਕਬੱਡੀ ਖਿਡਾਰੀ ਦੀ ਮੌਤ ਹੋ ਗਈ ਅਤੇ ਉਸਦਾ ਸਾਥੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਜਿਸ ਤੋਂ...