ਪੰਜਾਬ ਦੇ ਮੁੱਖ ਮੰਤਰੀ ਮਾਨ ਤੇ ਕੇਜਰੀਵਾਲ ਅੱਜ ਪਟਿਆਲਾ ਦਾ ਕਰਨਗੇ ਦੌਰਾ : ਨਾਭਾ ‘ਚ ਅਗਰਸੇਨ ਮੈਮੋਰੀਅਲ ਦਾ ਕਰਨਗੇ ਉਦਘਾਟਨ

ਪੰਜਾਬ ਦੇ ਮੁੱਖ ਮੰਤਰੀ ਮਾਨ ਤੇ ਕੇਜਰੀਵਾਲ ਅੱਜ ਪਟਿਆਲਾ ਦਾ ਕਰਨਗੇ ਦੌਰਾ : ਨਾਭਾ ‘ਚ ਅਗਰਸੇਨ ਮੈਮੋਰੀਅਲ ਦਾ ਕਰਨਗੇ ਉਦਘਾਟਨ

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਪਟਿਆਲਾ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਪਹਿਲਾਂ ਨਾਭਾ ਵਿੱਚ ਮਹਾਰਾਜਾ ਅਗਰਸੇਨ ਯਾਦਗਾਰ ਦਾ ਉਦਘਾਟਨ ਕਰਨਗੇ। ਉਹ ਦੁਪਹਿਰ ਇੱਕ ਵਜੇ ਉੱਥੇ ਪਹੁੰਚਣਗੇ। ਇਸ ਤੋਂ ਬਾਅਦ ਉਹ ਸ਼੍ਰੀ ਕਾਲੀ ਮਾਤਾ ਮੰਦਰ ਵਿੱਚ ਮੱਥਾ...