ਕਾਨੂੰਗੋ ਅਵਤਾਰ ਸਿੰਘ 25,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਕਾਨੂੰਗੋ ਅਵਤਾਰ ਸਿੰਘ 25,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

Sangrur News: ਮੁਲਜ਼ਮ ਕਾਨੂੰਗੋ ਨੂੰ ਜ਼ਿਲ੍ਹਾ ਸੰਗਰੂਰ ਦੀ ਤਹਿਸੀਲ ਧੂਰੀ ਦੇ ਪਿੰਡ ਮਲਕੂ ਪੱਟੀ ਦੇ ਨਿਵਾਸੀ ਦੀ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ। Punjab Vigilance Bureau: ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਕਾਰਵਾਈ ਦੀ ਲਗਾਤਾਰਤਾ ਬਰਕਰਾਰ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਸੰਗਰੂਰ ਦੇ ਸਬ-ਤਹਿਸੀਲ ਸ਼ੇਰਪੁਰ...