ਕਪਿਲ ਸ਼ਰਮਾ ਦੇ ਕੈਨੇਡਾ ‘ਚ ਬਣੇ ਕੈਫੇ ‘ਤੇ ਹੋਈ ਫਾਇਰਿੰਗ

ਕਪਿਲ ਸ਼ਰਮਾ ਦੇ ਕੈਨੇਡਾ ‘ਚ ਬਣੇ ਕੈਫੇ ‘ਤੇ ਹੋਈ ਫਾਇਰਿੰਗ

Kapil Sharma Cafe Firing; ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਦੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਹਮਲਾਵਰ ਨੇ ਗੋਲੀਬਾਰੀ ਦੀ ਇੱਕ ਵੀਡੀਓ ਵੀ ਬਣਾਈ, ਜੋ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਵਿੱਚ, ਕੈਫੇ ਦੇ ਬਾਹਰ ਇੱਕ ਕਾਰ ਵਿੱਚ ਬੈਠਾ ਇੱਕ ਵਿਅਕਤੀ ਕਾਰ ਦੇ ਅੰਦਰੋਂ ਲਗਾਤਾਰ ਗੋਲੀਬਾਰੀ ਕਰਦਾ...