by Jaspreet Singh | Aug 31, 2025 4:40 PM
Punjab Flood Status; ਰਾਜਪਾਲ ਐਤਵਾਰ ਨੂੰ ਲੁਧਿਆਣਾ ‘ਚ ਇਕ ਸਮਾਰੋਹ ‘ਚ ਸ਼ਾਮਲ ਹੋਣ ਆਏ ਸਨ। ਇਸ ਦੌਰਾਨ, ਸਵੇਰੇ ਲਗਪਗ 11 ਵਜੇ ਉਨ੍ਹਾਂ ਸੰਤ ਸੀਚੇਵਾਲ ਨੂੰ ਫੋਨ ਕੀਤਾ ਤੇ ਸੁਲਤਾਨਪੁਰ ਲੋਧੀ ਆਉਣ ਦੀ ਇੱਛਾ ਪ੍ਰਗਟ ਕੀਤੀ। ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਲੁਧਿਆਣਾ ਤੋਂ ਸੁਲਤਾਨਪੁਰ ਲੋਧੀ ਦੀ ਦੂਰੀ ਲਗਪਗ 70...
by Jaspreet Singh | Aug 8, 2025 4:36 PM
Kapurthala Hospital; ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਵਿਸ਼ੇਸ਼ ਨਿਗਰਾਨ ਬਾਲਕਿਸ਼ਨ ਗੋਇਲ ਨੇ ਕਪੂਰਥਲਾ ਸਿਵਲ ਹਸਪਤਾਲ ਦਾ ਨਿਰੀਖਣ ਕੀਤਾ। ਉਨ੍ਹਾਂ ਮਰੀਜ਼ਾਂ ਲਈ ਉਪਲਬਧ ਬੁਨਿਆਦੀ ਸਹੂਲਤਾਂ ਦੀ ਘਾਟ ‘ਤੇ ਗੰਭੀਰ ਚਿੰਤਾ ਪ੍ਰਗਟ ਕੀਤੀ। ਗੋਇਲ ਨੇ ਕਿਹਾ ਕਿ ਉਹ ਹਸਪਤਾਲ ਵਿੱਚ ਆਕਸੀਜਨ ਪਲਾਂਟ ਦੀਆਂ ਬੰਦ ਯੂਨਿਟਾਂ,...
by Khushi | Jul 10, 2025 12:31 PM
ਦੋਵਾਂ ਪਾਰਟੀਆਂ ਨੇ ਇਕ ਦੂਜੇ ‘ਤੇ ਲਗਾਏ ਕੁੱਟਮਾਰ ਦੇ ਦੋਸ਼ Latest Punjab news: ਕਪੂਰਥਲਾ ਦੇ ਫੱਤੂਢੀਂਗਾ ਵਿਖੇ ਦੋ ਧਿਰਾਂ ਦੀ ਹੋਈ ਲੜਾਈ ਦੌਰਾਨ ਜ਼ਖਮੀ ਹੋਏ ਵਿਅਕਤੀਆਂ ਨੂੰ ਪਰਿਵਾਰਕ ਮੈਂਬਰਾਂ ਵਲੋਂ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ, ਜਿੱਥੇ ਮੁੜ ਦੋਵੇਂ ਧਿਰ ਆਹਮੋ ਸਾਹਮਣੇ ਹੋ ਗਈਆਂ | ਜਿਸ ‘ਤੇ ਡਿਊਟੀ...
by Khushi | Jun 26, 2025 4:04 PM
Shooting at Kapurthala toll plaza: ਕਪੂਰਥਲਾ ਦੇ ਇੱਕ ਟੋਲ ਪਲਾਜ਼ਾ ‘ਤੇ ਇੱਕ ਚਿੱਟੇ ਰੰਗ ਦੀ ਕ੍ਰੇਟਾ ਕਾਰ ਵਿੱਚ ਸਵਾਰ ਚਾਰ ਨੌਜਵਾਨਾਂ ਨੇ ਬਿਨਾਂ ਨੰਬਰ ਪਲੇਟ ਵਾਲੇ ਟੋਲ ਕਰਮਚਾਰੀ ‘ਤੇ ਗੋਲੀਆਂ ਚਲਾ ਦਿੱਤੀਆਂ। ਇਹ ਘਟਨਾ 25 ਜੂਨ ਨੂੰ ਢਿਲਵਾਂ ਟੋਲ ਪਲਾਜ਼ਾ ‘ਤੇ ਸਵੇਰੇ 12:33 ਵਜੇ ਦੇ ਕਰੀਬ ਵਾਪਰੀ।...
by Khushi | Jun 8, 2025 10:53 AM
Kapurthala News: ਅੱਜ ਕਪੂਰਥਲਾ ਦੇ ਸਰਾਫਾ ਬਾਜ਼ਾਰ ਵਿੱਚ ਸਵੇਰੇ 4 ਵਜੇ ਦੇ ਕਰੀਬ ਇੱਕ ਕਾਰ ਵਿੱਚ ਆਏ 5 ਬਦਮਾਸ਼ਾਂ ਨੇ ਬਾਜ਼ਾਰ ਦੇ ਚੌਕੀਦਾਰ ਬਹਾਦੁਰ ਨੂੰ ਬੰਦੂਕ ਦੀ ਨੋਕ ‘ਤੇ ਬੰਧਕ ਬਣਾ ਲਿਆ, ਇੱਕ ਜਵੈਲਰ ਦੀ ਦੁਕਾਨ ਦਾ ਸ਼ਟਰ ਤੋੜ ਦਿੱਤਾ ਅਤੇ ਦੁਕਾਨ ਵਿੱਚ ਪਈ ਤਿਜੋਰੀ ਲੁੱਟ ਲਈ। ਦੱਸਿਆ ਜਾ ਰਿਹਾ ਹੈ ਕਿ ਉਕਤ ਤਿਜੋਰੀ...