ਸਾਬਕਾ ਡੀਜੀਪੀ ਦੀ ਮੌਤ, ਸ਼ੱਕੀ ਹਾਲਤ ‘ਚ ਮਿਲੀ ਲਾਸ਼ ‘ਤੇ ਸੱਟਾਂ ਦੇ ਨਿਸ਼ਾਨ, ਨਜ਼ਦੀਕੀ ਪਰਿਵਾਰਕ ਮੈਂਬਰ ‘ਤੇ ਕਤਲ ਦਾ ਸ਼ੱਕ

ਸਾਬਕਾ ਡੀਜੀਪੀ ਦੀ ਮੌਤ, ਸ਼ੱਕੀ ਹਾਲਤ ‘ਚ ਮਿਲੀ ਲਾਸ਼ ‘ਤੇ ਸੱਟਾਂ ਦੇ ਨਿਸ਼ਾਨ, ਨਜ਼ਦੀਕੀ ਪਰਿਵਾਰਕ ਮੈਂਬਰ ‘ਤੇ ਕਤਲ ਦਾ ਸ਼ੱਕ

Ex-DGP Om Prakash dies: 1981 ਬੈਚ ਦੇ 68 ਸਾਲਾਂ ਆਈਪੀਐਸ ਅਧਿਕਾਰੀ ਓਮ ਪ੍ਰਕਾਸ਼ ਮੂਲ ਰੂਪ ਵਿੱਚ ਬਿਹਾਰ ਦੇ ਚੰਪਾਰਨ ਦੇ ਰਹਿਣ ਵਾਲੇ ਸੀ। ਪੁਲਿਸ ਨੂੰ ਸ਼ੱਕ ਹੈ ਕਿ ਉਨੵਾਂ ਦਾ ਕਤਲ ਕੀਤਾ ਗਿਆ ਹੈ। Karnataka Former DGP dies: ਕਰਨਾਟਕ ਦੇ ਸਾਬਕਾ ਪੁਲਿਸ ਡਾਇਰੈਕਟਰ ਜਨਰਲ ਓਮ ਪ੍ਰਕਾਸ਼ ਐਤਵਾਰ (20 ਅਪ੍ਰੈਲ, 2025) ਨੂੰ...