ਸਿੱਖ ਸ਼ਰਧਾਲੂਆਂ ਨੇ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਵਿਖੇ ਗੁਰੂ ਨਾਨਕ ਦੇਵ ਦੇ ਖੇਤਾਂ ‘ਚ ਕਣਕ ਦੀ ਫ਼ਸਲ ਦੀ ਕਟਾਈ ਕੀਤੀ ਸ਼ੁਰੂ

ਸਿੱਖ ਸ਼ਰਧਾਲੂਆਂ ਨੇ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਵਿਖੇ ਗੁਰੂ ਨਾਨਕ ਦੇਵ ਦੇ ਖੇਤਾਂ ‘ਚ ਕਣਕ ਦੀ ਫ਼ਸਲ ਦੀ ਕਟਾਈ ਕੀਤੀ ਸ਼ੁਰੂ

Kartarpur Sahib: ਭਾਰਤੀ ਸਿੱਖ ਸ਼ਰਧਾਲੂਆਂ ਨੇ ਇਵੈਕੁਈ ਟਰੱਸਟ ਪ੍ਰਾਪਰਟੀ ਬੋਰਡ ਅਤੇ ਪਾਕਿਸਤਾਨ ਸਰਕਾਰ ਦੇ ਸੰਘੀ ਧਾਰਮਿਕ ਮਾਮਲਿਆਂ ਅਤੇ ਅੰਤਰ-ਧਰਮ ਸਦਭਾਵਨਾ ਮੰਤਰਾਲੇ ਦੇ ਸਹਿਯੋਗ ਨਾਲ,ਪ੍ਰੋਜੈਕਟ ਮੈਨੇਜਮੈਂਟ ਯੂਨਿਟ ਕਰਤਾਰਪੁਰ ਅਧੀਨ, ਗੁਰਦੁਆਰਾ ਦਰਬਾਰ ਸਾਹਿਬ, ਕਰਤਾਰਪੁਰ ਵਿਖੇ ਗੁਰੂ ਨਾਨਕ ਦੇਵ ਜੀ ਦੇ ਖੇਤ ਵਿੱਚ ਕਣਕ ਦੀ...