ਜੰਮੂ-ਕਸ਼ਮੀਰ ਦੇ ਕਠੂਆ ਵਿੱਚ ਅੱਤਵਾਦੀਆਂ ਨਾਲ ਮੁੱਠਭੇੜ,3 ਪੁਲਿਸ ਮੁਲਾਜ਼ਮ ਸ਼ਹੀਦ

ਜੰਮੂ-ਕਸ਼ਮੀਰ ਦੇ ਕਠੂਆ ਵਿੱਚ ਅੱਤਵਾਦੀਆਂ ਨਾਲ ਮੁੱਠਭੇੜ,3 ਪੁਲਿਸ ਮੁਲਾਜ਼ਮ ਸ਼ਹੀਦ

Encounter in Kathua:ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ਦੇ ਜੰਗਲੀ ਇਲਾਕੇ ਵਿੱਚ ਵੀਰਵਾਰ ਨੂੰ ਪੂਰਾ ਦਿਨ ਚੱਲੀ ਮੁਠਭੇੜ ਦੌਰਾਨ ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀਆਂ ਨੂੰ ਮਾਰ ਸੁੱਟਿਆ। ਹਾਲਾਂਕਿ, ਐਨਕਾਊਂਟਰ ਦੌਰਾਨ ਜੰਮੂ-ਕਸ਼ਮੀਰ ਪੁਲਿਸ ਦੇ ਸਪੈਸ਼ਲ ਓਪਰੇਸ਼ਨ ਗਰੁੱਪ (SOG) ਦੇ ਤਿੰਨ ਜਵਾਨ ਵੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ,...