ਖਡੂਰ ਸਾਹਿਬ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਝੱਟਕਾ, ਕੋਰਟ ਨੇ ਸੁਣਾਈ 4 ਸਾਲ ਦੀ ਸਜ਼ਾ, ਪੀੜਤਾ ਨੂੰ ਮੁਆਵਜ਼ਾ ਦੇਣ ਦੇ ਵੀ ਹੁਕਮ

ਖਡੂਰ ਸਾਹਿਬ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਝੱਟਕਾ, ਕੋਰਟ ਨੇ ਸੁਣਾਈ 4 ਸਾਲ ਦੀ ਸਜ਼ਾ, ਪੀੜਤਾ ਨੂੰ ਮੁਆਵਜ਼ਾ ਦੇਣ ਦੇ ਵੀ ਹੁਕਮ

Tarn Taran Court: ਤਰਨ ਤਾਰਨ ਦੇ ਐਡੀਸ਼ਨਲ ਸੈਸ਼ਨ ਜੱਜ ਪ੍ਰੇਮ ਕੁਮਾਰ ਦੀ ਅਦਾਲਤ ਨੇ ਖਡੂਰ ਸਾਹਿਬ ਤੋਂ ‘ਆਪ’ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਅਤੇ 7 ਹੋਰਾਂ ਨੂੰ 12 ਸਾਲ ਪੁਰਾਣੇ ਇੱਕ ਅਣਵਿਆਹੀ ਲੜਕੀ ਨਾਲ ਛੇੜਛਾੜ ਅਤੇ ਤਸ਼ੱਦਦ ਕਰਨ ਦੇ ਦੋਸ਼ ਵਿੱਚ ਦੋਸ਼ੀ ਠਹਿਰਾਇਆ ਹੈ। ਸਜ਼ਾ ਦਾ ਐਲਾਨ ਅੱਜ, 12 ਸਤੰਬਰ, 2025...