ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਲਈ ਕੱਢਿਆ ਖ਼ਾਲਸਾਈ ਮਾਰਚ

ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਲਈ ਕੱਢਿਆ ਖ਼ਾਲਸਾਈ ਮਾਰਚ

Punjab News: ਧਾਰਮਿਕ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਖ਼ਾਲਸਾ ਪੰਥ ਦੀ ਜਨਮਭੂਮੀ ਸ੍ਰੀ ਅਨੰਦਪੁਰ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਲਈ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਗੁਰਦੁਆਰਾ ਸੀਸਗੰਜ ਸਾਹਿਬ ਤੱਕ ਇਕ ਵਿਸ਼ਾਲ ਖ਼ਾਲਸਾਈ ਰੋਸ ਮਾਰਚ ਕੱਢਿਆ ਗਿਆ।ਇਸ ਨੂੰ ਬੋਲਦੇ ਹੋਏ...