‘ਵਿਸਾਖੀ ‘ ਖ਼ਾਲਸਾ ਪੰਥ ਦੀ ਸਾਜਨਾ ਦਾ ਇਤਿਹਾਸਿਕ ਦਿਵਸ

‘ਵਿਸਾਖੀ ‘ ਖ਼ਾਲਸਾ ਪੰਥ ਦੀ ਸਾਜਨਾ ਦਾ ਇਤਿਹਾਸਿਕ ਦਿਵਸ

Vaisakhi Historicday:‘ਵਿਸਾਖੀ’ ਸ਼ਬਦ ਵਿਸਾਖ ਤੋਂ ਬਣਿਆ ਹੈ। ਨਾਂ ਤੋਂ ਹੀ ਸਪਸ਼ਟ ਹੈ ਵਿਸਾਖੀ, ਦੇਸੀ ਮਹੀਨੇ ‘ਵਿਸਾਖ’ ਵਿਚ ਮਨਾਈ ਜਾਂਦੀ ਹੈ। ਵਿਸਾਖੀ ਦਾ ਨਾਂ ਸੁਣਦਿਆਂ ਹੀ ਦਿਮਾਗ਼ ’ਚ ਪੰਜਾਬ ਦਾ ਗਿੱਧਾ ਤੇ ਭੰਗੜਾ ਅੱਖਾਂ ਸਾਹਮਣੇ ਆ ਜਾਂਦਾ ਹੈ। ਸੂਰਜ ਦੇ ਹਿਸਾਬ ਨਾਲ ਵਿਸਾਖ ਮਹੀਨੇ ਦੇ ਪਹਿਲੇ ਦਿਨ ਵਿਸਾਖੀ ਮਨਾਉਣ ਦੀ ਰਵਾਇਤ...