ਭਗਵੰਤ ਮਾਨ ਜੀ ਤੁਹਾਨੂੰ ਪੰਜਾਬੀਆਂ ਨੇ ਮੁੱਖ ਮੰਤਰੀ ਚੁਣਿਆ ਹੈ ਦਿੱਲੀ ਦਾ ਹੱਥਠੋਕਾ ਬਣ ਕੇ ਕੰਮ ਨਾ ਕਰੋ-ਬਿਕਰਮ ਸਿੰਘ ਮਜੀਠੀਆ

ਭਗਵੰਤ ਮਾਨ ਜੀ ਤੁਹਾਨੂੰ ਪੰਜਾਬੀਆਂ ਨੇ ਮੁੱਖ ਮੰਤਰੀ ਚੁਣਿਆ ਹੈ ਦਿੱਲੀ ਦਾ ਹੱਥਠੋਕਾ ਬਣ ਕੇ ਕੰਮ ਨਾ ਕਰੋ-ਬਿਕਰਮ ਸਿੰਘ ਮਜੀਠੀਆ

Bikram Majithia statement: ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਸੋਸ਼ਲ ਮੀਡੀਆ ਰਾਹੀ ਅਪਣਾ ਪੱਖ ਸਾਂਝਾ ਕੀਤਾ ਗਿਆ , ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਪੁਲਿਸ ਵੱਲੋਂ ਕੀਤੇ ਗਏ ਐਕਸ਼ਨ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਸੀ.ਐੱਮ.ਭਗਵੰਤ ਮਾਨ ਨੂੰ ਘੇਰਦਿਆਂ ਕਿਹਾ ਕਿ...