ਬਰਨਾਲਾ ‘ਚ ਪਹੀ ਦੇ ਵਿਵਾਦ ਨੂੰ ਲੈ ਕੇ ਕਿਸਾਨ ਨੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼, ਪਰਿਵਾਰ ਨੇ ਪੁਲਿਸ ‘ਤੇ ਲਗਾਏ ਗੰਭੀਰ ਇਲਜ਼ਾਮ

ਬਰਨਾਲਾ ‘ਚ ਪਹੀ ਦੇ ਵਿਵਾਦ ਨੂੰ ਲੈ ਕੇ ਕਿਸਾਨ ਨੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼, ਪਰਿਵਾਰ ਨੇ ਪੁਲਿਸ ‘ਤੇ ਲਗਾਏ ਗੰਭੀਰ ਇਲਜ਼ਾਮ

Barnala News: ਸਪਰੇਅ ਪੀਣ ਵਾਲੇ ਪ੍ਰਦੀਪ ਸਿੰਘ ਦੀ ਹਾਲਤ ਠੀਕ ਹੈ, ਜਿਸ ਨੂੰ 72 ਘੰਟਿਆਂ ਲਈ ਹਸਪਤਾਲ ਵਿੱਚ ਇਲਾਜ ਵੀ ਰੱਖਿਆ ਗਿਆ ਹੈ। Farmer Attempet Suicide: ਜ਼ਮੀਨੀ ਵਿਵਾਦ ਕਾਰਨ ਲਗਾਤਾਰ ਕਈ ਵੱਡੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ। ਅਜਿਹੀ ਘਟਨਾ ਜ਼ਿਲ੍ਹਾ ਬਰਨਾਲਾ ਦੇ ਵਿਧਾਨ ਸਭਾ ਹਲਕਾ ਭਦੌੜ ਦੇ ਪਿੰਡ ਉਗੋਕੇ ਤੋਂ...