KL Rahul ਨੇ ਸੈਂਕੜਾ ਲਗਾ ਕੇ ਰਚਿਆ ਇਤਿਹਾਸ , ਲਾਰਡਜ਼ ‘ਤੇ ਅਜਿਹਾ ਕਰਨ ਵਾਲਾ ਪਹਿਲਾ ਏਸ਼ੀਅਨ ਬਣਿਆ ਓਪਨਰ

KL Rahul ਨੇ ਸੈਂਕੜਾ ਲਗਾ ਕੇ ਰਚਿਆ ਇਤਿਹਾਸ , ਲਾਰਡਜ਼ ‘ਤੇ ਅਜਿਹਾ ਕਰਨ ਵਾਲਾ ਪਹਿਲਾ ਏਸ਼ੀਅਨ ਬਣਿਆ ਓਪਨਰ

Sports News: ਇੰਗਲੈਂਡ ਅਤੇ ਭਾਰਤ ਵਿਚਕਾਰ ਟੈਸਟ ਸੀਰੀਜ਼ ਦਾ ਤੀਜਾ ਮੈਚ ਲਾਰਡਜ਼ ‘ਤੇ ਖੇਡਿਆ ਜਾ ਰਿਹਾ ਹੈ। ਇਸ ਮੈਚ ਵਿੱਚ, ਕੇਐਲ ਰਾਹੁਲ ਨੇ ਭਾਰਤ ਵੱਲੋਂ ਸ਼ਾਨਦਾਰ ਬੱਲੇਬਾਜ਼ੀ ਕਰਕੇ ਸੈਂਕੜਾ ਲਗਾਇਆ ਹੈ। ਇਹ ਕੇਐਲ ਰਾਹੁਲ ਦਾ ਲਾਰਡਜ਼ ਦੇ ਮੈਦਾਨ ‘ਤੇ ਦੂਜਾ ਸੈਂਕੜਾ ਹੈ। ਉਹ ਇਸ ਮੈਦਾਨ ‘ਤੇ ਸਭ ਤੋਂ ਵੱਧ...