ਕੋਲਕਾਤਾ ਲਾਅ ਕਾਲਜ ਸਮੂਹਿਕ ਬਲਾਤਕਾਰ ਮਾਮਲੇ ਵਿੱਚ ਸੁਰੱਖਿਆ ਗਾਰਡ ਗ੍ਰਿਫ਼ਤਾਰ, ਹੁਣ ਤੱਕ ਕੁੱਲ 4 ਲੋਕ ਗ੍ਰਿਫ਼ਤਾਰ

ਕੋਲਕਾਤਾ ਲਾਅ ਕਾਲਜ ਸਮੂਹਿਕ ਬਲਾਤਕਾਰ ਮਾਮਲੇ ਵਿੱਚ ਸੁਰੱਖਿਆ ਗਾਰਡ ਗ੍ਰਿਫ਼ਤਾਰ, ਹੁਣ ਤੱਕ ਕੁੱਲ 4 ਲੋਕ ਗ੍ਰਿਫ਼ਤਾਰ

Kolkata Rape Case; ਕੋਲਕਾਤਾ ਪੁਲਿਸ ਨੇ 25 ਜੂਨ, 2025 ਨੂੰ ਕਾਲਜ ਵਿੱਚ ਪਹਿਲੇ ਸਾਲ ਦੀ 24 ਸਾਲਾ ਕਾਨੂੰਨ ਦੀ ਵਿਦਿਆਰਥਣ ਨਾਲ ਹੋਏ ਸਮੂਹਿਕ ਬਲਾਤਕਾਰ ਦੇ ਮਾਮਲੇ ਵਿੱਚ ਦੱਖਣੀ ਕਲਕੱਤਾ ਲਾਅ ਕਾਲਜ ਦੇ ਇੱਕ ਸੁਰੱਖਿਆ ਗਾਰਡ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਵਿੱਚ ਇਹ ਚੌਥੀ ਗ੍ਰਿਫ਼ਤਾਰੀ ਹੈ। ਇਸ ਤੋਂ ਪਹਿਲਾਂ, ਮੁੱਖ ਦੋਸ਼ੀ...