MBBS ਵਿਦਿਆਰਥੀ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ; ਸੁਸਾਈਡ ਨੋਟ ਵਿੱਚ ਲਿਖਿਆ- ਮੈਂ ਆਪਣਾ ਸੁਪਨਾ ਪੂਰਾ ਨਹੀਂ ਕਰ ਸਕਿਆ

MBBS ਵਿਦਿਆਰਥੀ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ; ਸੁਸਾਈਡ ਨੋਟ ਵਿੱਚ ਲਿਖਿਆ- ਮੈਂ ਆਪਣਾ ਸੁਪਨਾ ਪੂਰਾ ਨਹੀਂ ਕਰ ਸਕਿਆ

MBBS student suicide:ਕਿਸ਼ਨਗੰਜ ਦੇ ਐਮਜੀਐਮ ਮੈਡੀਕਲ ਕਾਲਜ ਦੇ ਮੁੰਡਿਆਂ ਦੇ ਹੋਸਟਲ ਵਿੱਚ ਪਹਿਲੇ ਸਾਲ ਦੇ ਵਿਦਿਆਰਥੀ ਸਹਿਜਪ੍ਰੀਤ ਸਿੰਘ (19) ਦੀ ਲਾਸ਼ ਸ਼ੁੱਕਰਵਾਰ ਸ਼ਾਮ ਨੂੰ ਫੰਦੇ ਨਾਲ ਲਟਕਦੀ ਮਿਲੀ। ਮ੍ਰਿਤਕ ਵਿਦਿਆਰਥੀ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਰਣੀਆ ਦਾ ਰਹਿਣ ਵਾਲਾ ਸੀ। ਉਹ ਮੈਡੀਕਲ ਕਾਲਜ ਦੇ ਹੋਸਟਲ ਵਿੱਚ...