AAP ਵਿਧਾਇਕ ਦੇ ਘਰ ‘ਤੇ ਈਡੀ ਦੀ ਛਾਪੇਮਾਰੀ

AAP ਵਿਧਾਇਕ ਦੇ ਘਰ ‘ਤੇ ਈਡੀ ਦੀ ਛਾਪੇਮਾਰੀ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਇੱਕ ਟੀਮ ਪੰਜਾਬ ਦੇ ਰੀਅਲ ਅਸਟੇਟ ਕਾਰੋਬਾਰੀ ਅਤੇ ਮੋਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਦੇ ਘਰ ਪਹੁੰਚ ਗਈ ਹੈ। ਈਡੀ ਦੀ ਟੀਮ ਉਨ੍ਹਾਂ ਦੇ ਘਰ ਅਤੇ ਉਸ ਨਾਲ ਜੁੜੇ ਵੱਖ-ਵੱਖ ਸਥਾਨਾਂ ਦੀ ਤਲਾਸ਼ੀ ਲੈ ਰਹੀ ਹੈ। ਈਡੀ ਦੀ ਦਿੱਲੀ ਯੂਨਿਟ ਦੀਆਂ ਟੀਮਾਂ ਸਥਾਨਕ ਪੁਲਿਸ ਦੇ ਨਾਲ...