ਵਿਦੇਸ਼ ਦੀ ਧਰਤੀ, ਪੰਜਾਬੀਆੰ ਲਈ ਬਣੀ ਮੌਤ ਦਾ ਘਰ ! ਗੁਰਦਾਸਪੁਰ ਦੇ ਨੌਜਵਾਨ ਦੀ ਕੁਵੈਤ ‘ਚ ਮੌਤ,1 ਸਾਲ ਪਹਿਲਾਂ ਹੋਇਆ ਸੀ ਵਿਆਹ 

ਵਿਦੇਸ਼ ਦੀ ਧਰਤੀ, ਪੰਜਾਬੀਆੰ ਲਈ ਬਣੀ ਮੌਤ ਦਾ ਘਰ ! ਗੁਰਦਾਸਪੁਰ ਦੇ ਨੌਜਵਾਨ ਦੀ ਕੁਵੈਤ ‘ਚ ਮੌਤ,1 ਸਾਲ ਪਹਿਲਾਂ ਹੋਇਆ ਸੀ ਵਿਆਹ 

ਗੁਰਦਾਸਪੁਰ ਜ਼ਿਲ੍ਹੇ ਦੇ ਇੱਕ ਨੌਜਵਾਨ ਦੀ ਕੁਵੈਤ ਵਿੱਚ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਲਗਭਗ 1 ਸਾਲ ਪਹਿਲਾਂ ਉਹ ਰੁਜ਼ਗਾਰ ਅਤੇ ਚੰਗੇ ਭਵਿੱਖ ਦੀ ਭਾਲ ਵਿੱਚ ਕੁਵੈਤ ਗਿਆ ਸੀ। ਪਰ ਹੁਣ ਉਸਦੀ ਅਚਾਨਕ ਮੌਤ ਦੀ ਖ਼ਬਰ ਨੇ ਪੂਰੇ ਪਿੰਡ ਅਤੇ ਪਰਿਵਾਰ ਨੂੰ ਹੈਰਾਨ ਕਰ ਦਿੱਤਾ ਹੈ। ਮ੍ਰਿਤਕ ਦੀ ਪਛਾਣ ਮਨਜੀਤ ਸਿੰਘ ਵਜੋਂ ਹੋਈ ਹੈ, ਜੋ...