Breaking News: ਲੈਂਡ ਪੂਲਿੰਗ ਸਕੀਮ ‘ਤੇ ਕੈਬਿਨਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਵੱਡਾ ਬਿਆਨ

Breaking News: ਲੈਂਡ ਪੂਲਿੰਗ ਸਕੀਮ ‘ਤੇ ਕੈਬਿਨਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਵੱਡਾ ਬਿਆਨ

ਚੰਡੀਗੜ੍ਹ, 28 ਜੁਲਾਈ 2025 – ਪੰਜਾਬ ਦੇ ਕੈਬਿਨਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਲੈਂਡ ਪੂਲਿੰਗ ਸਕੀਮ ਨੂੰ ਲੈ ਕੇ ਆਉਂਦੀਆਂ ਚਿੰਤਾਵਾਂ ਅਤੇ ਅਫਵਾਹਾਂ ‘ਤੇ ਵੱਡਾ ਸਪੱਸ਼ਟੀਕਰਨ ਦਿੱਤਾ ਹੈ। ਉਨ੍ਹਾਂ ਕਿਹਾ ਕਿ “ਕਿਸੇ ਵੀ ਜ਼ਮੀਨ ਮਾਲਕ ਦੀ ਲਿਖਤੀ ਸਹਿਮਤੀ ਤੋਂ ਬਿਨਾਂ ਉਸ ਦੀ ਜ਼ਮੀਨ ਨਹੀਂ ਲਈ ਜਾਵੇਗੀ।” ਮੰਤਰੀ...