ਪੰਜਾਬ ਸਰਕਾਰ ਨੇ ਵਿਵਾਦਤ ਲੈਂਡ ਪੂਲਿੰਗ ਪਾਲਿਸੀ ਲਈ ਵਾਪਸ, ਕਿਸਾਨਾਂ ਦੀ ਹੋਈ ਜਿੱਤ

ਪੰਜਾਬ ਸਰਕਾਰ ਨੇ ਵਿਵਾਦਤ ਲੈਂਡ ਪੂਲਿੰਗ ਪਾਲਿਸੀ ਲਈ ਵਾਪਸ, ਕਿਸਾਨਾਂ ਦੀ ਹੋਈ ਜਿੱਤ

Punjab Breaking: ਪੰਜਾਬ ਸਰਕਾਰ ਨੇ ਵਿਵਾਦਪੂਰਨ ਲੈਂਡ ਪੂਲਿੰਗ ਨੀਤੀ ਵਾਪਸ ਲੈ ਲਈ ਹੈ। ਇਸ ਸਬੰਧ ਵਿੱਚ, ਪੰਜਾਬ ਸਰਕਾਰ ਦੇ ਹਾਊਸਿੰਗ ਅਤੇ ਸ਼ਹਿਰੀ ਵਿਕਾਸ ਦੇ ਪ੍ਰਮੁੱਖ ਸਕੱਤਰ ਨੇ ਇੱਕ ਪੱਤਰ ਜਾਰੀ ਕੀਤਾ ਹੈ। ਇਸ ਵਿੱਚ ਕਿਹਾ ਗਿਆ ਹੈ ਕਿ 14 ਮਈ, 2025 ਨੂੰ ਲਿਆਂਦੀ ਗਈ ਪੰਜਾਬ ਲੈਂਡ ਨੀਤੀ ਅਤੇ ਇਸ ਨਾਲ ਸਬੰਧਤ ਸੋਧਾਂ ਨੂੰ ਵਾਪਸ...