ਕੇਂਦਰ ਨੇ ਕੀਰਤਪੁਰ ਸਾਹਿਬ-ਨੰਗਲ ਹਾਈਵੇਅ ਨੂੰ ਚਹੁੰ-ਮਾਰਗੀ ਕਰਨ ਲਈ ਜ਼ਮੀਨ ਗ੍ਰਹਿਣ ਕਰਨ ਸਬੰਧੀ ਨੋਟੀਫ਼ਿਕੇਸ਼ਨ ਜਾਰੀ

ਕੇਂਦਰ ਨੇ ਕੀਰਤਪੁਰ ਸਾਹਿਬ-ਨੰਗਲ ਹਾਈਵੇਅ ਨੂੰ ਚਹੁੰ-ਮਾਰਗੀ ਕਰਨ ਲਈ ਜ਼ਮੀਨ ਗ੍ਰਹਿਣ ਕਰਨ ਸਬੰਧੀ ਨੋਟੀਫ਼ਿਕੇਸ਼ਨ ਜਾਰੀ

ਚੰਡੀਗੜ੍ਹ- ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ ਦੇ ਯਤਨਾਂ ਸਦਕਾ ਕੇਂਦਰੀ ਸੜਕੀ ਆਵਾਜਾਈ ਅਤੇ ਹਾਈਵੇਅਜ਼ ਮੰਤਰਾਲੇ (ਐਮ.ਓ.ਆਰ.ਟੀ.ਐਚ.) ਨੇ ਸ੍ਰੀ ਕੀਰਤਪੁਰ ਸਾਹਿਬ-ਨੰਗਲ ਹਾਈਵੇਅ ਨੂੰ ਚਹੁੰ-ਮਾਰਗੀ ਕਰਨ ਸਬੰਧੀ ਪ੍ਰੋਜੈਕਟ ਲਈ ਜ਼ਮੀਨ ਗ੍ਰਹਿਣ ਕਰਨ ਵਾਸਤੇ ਨੋਟੀਫ਼ਿਕੇਸ਼ਨ ਜਾਰੀ ਕਰ...