ਭਾਰਤ-ਪਾਕਿਸਤਾਨ ਸਰਹੱਦ ਦੇ ਅਖੀਰਲੇ ਪਿੰਡ ਚੌਂਤਰਾ ‘ਤੇ ਹੜ੍ਹ ਦੀ ਮਾਰ, ਆਉਣ-ਜਾਣ ਵਾਲੇ ਸਾਰੇ ਰਸਤੇ ਹੋਏ ਬੰਦ

ਭਾਰਤ-ਪਾਕਿਸਤਾਨ ਸਰਹੱਦ ਦੇ ਅਖੀਰਲੇ ਪਿੰਡ ਚੌਂਤਰਾ ‘ਤੇ ਹੜ੍ਹ ਦੀ ਮਾਰ, ਆਉਣ-ਜਾਣ ਵਾਲੇ ਸਾਰੇ ਰਸਤੇ ਹੋਏ ਬੰਦ

Punjab Floods: ਭਾਰਤ-ਪਾਕਿਸਤਾਨ ਸਰਹੱਦ ਦੇ ਅਖੀਰਲੇ ਪਿੰਡ ਚੌਂਤਰਾ ‘ਚ ਇਸ ਸਮੇਂ ਆਉਣ-ਜਾਣ ਵਾਲੇ ਸਾਰੇ ਰਸਤੇ ਬੰਦ ਹੋ ਚੁੱਕੇ ਹਨ। ਚੱਕਰੀ ਤੋਂ ਧੁੱਸੀ ਬੰਨ੍ਹ ਟੁੱਟਣ ਕਰਕੇ ਰਾਵੀ ਦਰਿਆ ਦਾ ਪਾਣੀ ਪਿੰਡ ਵਿੱਚ ਪਹੁੰਚਿਆ। Last Village on Indo-Pak Border: ਪੰਜਾਬ ‘ਚ ਪਈ ਹੜ੍ਹ ਦੀ ਮਾਰ ਤੋਂ ਬਾਅਦ ਜ਼ਿਲ੍ਹਾ...