ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਢੁਕਵੇਂ ਢੰਗ ਨਾਲ ਮਨਾਉਣ ਲਈ ਦਿੱਤੀ ਪ੍ਰਵਾਨਗੀ

ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਢੁਕਵੇਂ ਢੰਗ ਨਾਲ ਮਨਾਉਣ ਲਈ ਦਿੱਤੀ ਪ੍ਰਵਾਨਗੀ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੇ ਮੰਤਰੀ ਸਮੂਹ ਨੇ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਵੱਡੇ ਪੱਧਰ ‘ਤੇ ਮਨਾਉਣ ਲਈ ਸੂਬਾ ਸਰਕਾਰ ਵੱਲੋਂ ਕਰਵਾਏ ਜਾਣ ਵਾਲੇ ਲੜੀਵਾਰ ਸਮਾਗਮਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇੱਥੇ ਆਪਣੇ ਸਰਕਾਰੀ ਨਿਵਾਸ ਸਥਾਨ ਵਿਖੇ ਮੀਟਿੰਗ ਦੀ...