Wednesday, August 13, 2025
ਬਲੈਕਆਊਟ ਦੌਰਾਨ ਚੱਲਦੀ ਕਾਰ ਨੂੰ ਲੱਗ ਗਈ ਅੱਗ, ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਨੇ ਪਾਇਆ ਕਾਬੂ

ਬਲੈਕਆਊਟ ਦੌਰਾਨ ਚੱਲਦੀ ਕਾਰ ਨੂੰ ਲੱਗ ਗਈ ਅੱਗ, ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਨੇ ਪਾਇਆ ਕਾਬੂ

Jalandhar News: ਬੁੱਧਵਾਰ ਰਾਤ 9 ਵਜੇ ਜਲੰਧਰ ਵਿੱਚ ਬਲੈਕਆਊਟ ਹੋ ਗਿਆ। ਫਿਰ ਜਲੰਧਰ ਪਠਾਨਕੋਟ ਹਾਈਵੇਅ ‘ਤੇ ਇੱਕ ਚੱਲਦੀ ਕਾਰ ਨੂੰ ਅੱਗ ਲੱਗ ਗਈ। ਅੱਗ ਲੱਗਣ ਤੋਂ ਬਾਅਦ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ।ਸੂਚਨਾ ਮਿਲਦੇ ਹੀ ਫਾਇਰ ਵਿਭਾਗ ਤਿੰਨ ਗੱਡੀਆਂ ਨਾਲ ਮੌਕੇ ‘ਤੇ ਪਹੁੰਚ ਗਿਆ ਅਤੇ ਅੱਗ ‘ਤੇ...